ਹੁਣੇ ਹੁਣੇ ਆਈ ਅੱਤ ਦੁਖਦਾਈ ਖਬਰ – ਪੰਜਾਬ ਚ ਅੱਜ ਸਵੇਰੇ ਹੋਇਆ ਖੂਨੀ ਹਾਦਸਾ ਦੇਖਣ ਵਾਲਿਆਂ ਦੀ ਰੂਹ ਕੰਬ ਗਈ ………

ਹੁਣੇ ਹੁਣੇ ਆਈ ਅੱਤ ਦੁਖਦਾਈ ਖਬਰ – ਪੰਜਾਬ ਚ ਅੱਜ ਸਵੇਰੇ ਹੋਇਆ ਖੂਨੀ ਹਾਦਸਾ ਦੇਖਣ ਵਾਲਿਆਂ ਦੀ ਰੂਹ ਕੰਬ ਗਈ। ………

ਰਾਮਪੁਰਾ ਫੂਲ: ਹੋਮਗਾਰਡ ਜਵਾਨ ਦੀ ਅੱਜ ਸਵੇਰੇ ਕਸਬਾ ਫੂਲ ਟਾਊਨ‘ਚ ਇੱਟਾਂ ਦੀ ਭਰੀ ਟਰੈਕਟਰ ਟਰਾਲੀ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ। ਹੋਮਗਾਰਡ ਜਵਾਨ ਸਵੇਰੇ ਡਿਊਟੀ ‘ਤੇ ਜਾ ਰਿਹਾ ਸੀ।

Home guard jawan died

ਰਸਤੇ ‘ਚ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਉਸ ਦੇ ਘਰ ਤੋਂ ਥੋੜੀ ਜਿਹੀ ਦੂਰ ਸਥਿਤ ਮੰਦਰ ਬੀਬੀ ਪਾਰੋ ਨਜ਼ਦੀਕ ਉਸ ਦੇ ਮੋਟਰਸਾਈਕਲ ਨਾਲ ਜਾ ਟਕਰਾਈ। ਇਸ ਦੌਰਾਨ ਸਰਬਜੀਤ ਦਾ ਸਿਰ ਟਰਾਲੀ ਦੇ ਟਾਇਰਾਂ ਹੇਠ ਆਉਣ ਨਾਲ ਬੁਰੀ ਤਰ੍ਹਾਂ ਕੁਚਲਿਆ ਗਿਆ। ਹਾਦਸੇ ਵਿਚ ਸਰਬਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
Home guard jawan died

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਥਾਣਾ ਰਾਮਪੁਰਾ ਸਦਰ ‘ਚ ਤਾਇਨਾਤ ਹੋਮਗਾਰਡ ਦਾ ਜਵਾਨ ਸਰਬਜੀਤ ਸਿੰਘ (44) ਪੁੱਤਰ ਸੁਖਦੇਵ ਸਿੰਘ ਵਾਸੀ ਫੂਲ ਟਾਊਨ ਦਾ ਸੀ। ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਦੁਆਰਾ ਸਰਬਜੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ। ਉਧਰ ਪੁਲਸ ਥਾਣਾ ਫੂਲ ਦੁਆਰਾ ਮ੍ਰਿਤਕ ਦੇ ਪੁੱਤਰ ਸੁਖਜੀਤ ਸਿੰਘ ਦੇ ਬਿਆਨ ‘ਤੇ ਟਰੈਕਟਰ ਚਾਲਕ ਸੰਦੀਪ ਸਿੰਘ ‘ਤੇ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਗਿਆ।
Home guard jawan died