ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਆਹ ਦੇਖੋ ਅੱਜ ਕੀ ਕੀ ਹੋਇਆ ਪੰਜਾਬ ਚ ਭਾਰੀ ਪੁਲਸ ਫੋਰਸ ਨੇ ਕੀਤਾ ………..

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਆਹ ਦੇਖੋ ਅੱਜ ਕੀ ਕੀ ਹੋਇਆ ਪੰਜਾਬ ਚ ਭਾਰੀ ਪੁਲਸ ਫੋਰਸ ਨੇ ਕੀਤਾ। ………..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਇਥੋਂ ਦੇ ਗੋਲ ਚੌਕ ‘ਚ ਦਲਿਤ ਸੰਗਠਨਾਂ ਵੱਲੋਂ ਡਾ. ਅੰਬੇਡਕਰ ਦੀ ਤਸਵੀਰ ਵਾਲਾ ਬੋਰਡ ਲਗਾ ਕੇ ਇਸ ਦਾ ਨਾਂ ਸੰਵਿਧਾਨ ਚੌਕ ਰੱਖਣ ਦੇ ਮਾਮਲੇ ਨੂੰ ਲੈ ਕੇ ਫਗਵਾੜਾ ‘ਚ ਹਾਲਾਤ ਅਜੇ ਵੀ ਕਰਫਿਊ ਵਰਗੇ ਬਣੇ ਹੋਏ ਹਨ। ਭਾਰੀ ਗਿਣਤੀ ‘ਚ ਇਥੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਦੇ ਚਲਦਿਆਂ ਪੰਜਾਬ ਦੇ

4 ਜ਼ਿਲੇ ਜਲੰਧਰ, ਫਗਵਾੜਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ‘ਚ ਬੀਤੇ ਦਿਨ ਤੋਂ ਮੋਬਾਇਲ ਇੰਟਰਨੈੱਟ ਸੇਵਾਵਾਂ ਅਤੇ ਮੈਸੇਜ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।


ਦੂਜੇ ਪਾਸੇ ਪੁਲਸ ਵੱਲੋਂ ਸ਼ਿਵਸੈਨਾ ਦੇ ਕਰੀਬ ਅੱਧਾ ਦਰਜਨ ਨੇਤਾਵਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਹਿੰਦੂ ਨੇਤਾਵਾਂ ਨੂੰ ਹਿਰਾਸਤ ‘ਚ ਲੈਣ ਦੇ ਚਲਦਿਆਂ ਤਣਾਅ ਵੱਧ ਗਿਆ ਹੈ। ਪ੍ਰਸ਼ਾਸਨ ਵੱਲੋਂ ਸਾਵਧਾਨੀ ਤੌਰ ‘ਤੇ ਦੰਗਾ ਰੋਕੂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹੈ, ਜਿਸ ਨਾਲ ਸਥਿਤੀ ਖਰਾਬ ਨਾ ਹੋ ਸਕੇ।