Thursday , June 30 2022

ਅਮਰੀਕਾ-ਕਨੇਡਾ ਸਰਹੱਦ ’ਤੇ ਵਾਪਰਿਆ ਕਹਿਰ ਹੋਈ ਭਾਰਤੀ ਲੋਕਾਂ ਦੀ ਮੌਤ – ਟਰੂਡੋ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਵਿੱਚ ਬੇਰੁਜ਼ਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰ ਵੱਲੋਂ ਵਿਦੇਸ਼ ਜਾਣ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ। ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਲੋਕਾਂ ਵੱਲੋਂ ਚੁਣੇ ਗਏ ਕਾਨੂੰਨੀ ਤੇ ਗੈਰ ਕਾਨੂੰਨੀ ਰਸਤੇ ਅਪਣਾਏ ਜਾਂਦੇ ਹਨ ਉਨ੍ਹਾਂ ਨੂੰ ਮੁਸ਼ਕਲ ਪੇਸ਼ ਆਉਂਦੀਆ ਹਨ। ਮੁਸ਼ਕਲਾਂ ਦੇ ਚਲਦੇ ਹੋਏ ਬਹੁਤ ਸਾਰੇ ਅਜਿਹੇ ਲੋਕ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ ਅਤੇ ਕੁਝ ਮਾਮਲੇ ਸਾਹਮਣੇ ਆਏ ਹਨ ਜਿੱਥੇ ਲੋਕਾਂ ਦੇ ਕਈ ਦੇਸ਼ਾਂ ਵਿੱਚ ਸ਼ਾਮਲ ਹੋਣ ਕਾਰਨ ਮੌਤ ਵੀ ਹੋ ਜਾਂਦੀ ਹੈ। ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਿਦੇਸ਼ਾਂ ਦੀ ਖੂਬਸੂਰਤੀ ਜਿਥੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕਰਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਰਿਵਾਰ ਤੋਂ ਦੂਰ ਵੀ ਕਰ ਦਿੰਦੀ ਹੈ।

ਹੁਣ ਕੈਨੇਡਾ ਅਮਰੀਕਾ ਸਰਹੱਦ ਤੇ ਅਜਿਹਾ ਕਹਿਰ ਵਾਪਰਿਆ ਹੈ ਜਿੱਥੇ ਕਿ ਭਾਰਤੀ ਲੋਕਾਂ ਦੀ ਮੌਤ ਹੋ ਗਈ ਹੈ ਅਫਸੋਸ ਜਾਹਿਰ ਕੀਤਾ ਗਿਆ ਹੈ ਅਮਰੀਕਾ-ਕੈਨੇਡਾ ਸਰਹੱਦ ਉਪਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸਮੱਗਲਿੰਗ ਆਦਿ ਦਾ ਕੰਮ ਕੀਤਾ ਜਾਂਦਾ ਹੈ। ਹੁਣ ਅਮਰੀਕਾ-ਕੈਨੇਡਾ ਸਰਹੱਦ ਤੇ ਇਕ ਬੱਚੇ ਸਮੇਤ 4 ਭਾਰਤੀ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਲੋਕਾਂ ਦੀ ਮੌਤ ਠੰਡ ਕਾਰਨ ਹੋਈ ਹੈ ਜਿਨ੍ਹਾਂ ਵੱਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਮੌਤ ਦਾ ਸ਼ਿਕਾਰ ਹੋਣਾ ਪਿਆ ਹੈ। ਮਨੁੱਖੀ ਸਮਗਲਿੰਗ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਜਿੱਥੇ ਕੈਨੇਡਾ ਆਉਣ ਵਾਸਤੇ ਬਹੁਤ ਸਾਰੇ ਲੋਕਾਂ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ। ਦੱਸਿਆ ਗਿਆ ਹੈ ਕਿ ਕੈਨੇਡਾ ਭਾਰਤੀ ਸਰਹੱਦ ਤੀਸਰ ਦੀ ਵਧੇਰੇ ਹੋਣ ਕਾਰਨ ਇਨ੍ਹਾਂ ਲੋਕਾਂ ਦੀ ਮੌਤ ਠੰਡ ਦੇ ਕਾਰਣ ਹੋਈ ਹੈ। ਜਿੱਥੇ ਇੱਕ ਪਰਿਵਾਰ ਵੱਲੋਂ ਕੈਨੇਡਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ।

ਕਿਉਂਕਿ ਪੈਦਲ ਸਰਹੱਦ ਪਾਰ ਕਰਨ ਵਾਲੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਕੈਨੇਡਾ ਵਿੱਚ ਆ ਕੇ ਰਹਿਣ ਤੇ ਸੁਪਨੇ ਵੇਖੇ ਜਾਂਦੇ ਹਨ। ਉਥੇ ਹੀ ਉਹ ਸਰਹੱਦ ਪਾਰ ਕਰਨ ਸਮੇਂ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਪਰਿਵਾਰ ਭਾਰਤ ਦੇ ਗੁਜਰਾਤ ਦਾ ਰਹਿਣ ਵਾਲਾ ਸੀ। ਇਸ ਘਟਨਾ ਉਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।