Tuesday , August 9 2022

ਅਮਰੀਕਾ ਤੋਂ ਆਈ ਇਹ ਵੱਡੀ ਮਾੜੀ ਖਬਰ, ਹੋਈਆਂ ਮੌਤਾਂ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਇਹ ਸਾਲ 2020 ਕਦੇ ਵੀ ਨਾ ਭੁੱਲਣ ਵਾਲਾ ਸਾਲ ਸਾਬਤ ਹੋਵੇਗਾ। ਇਸ ਸਾਲ ਦੇ ਆਖ਼ਰੀ ਮਹੀਨੇ ਦੇ ਆਖਰੀ ਦਿਨ ਬਚੇ ਹਨ। ਪਰ ਮੰ-ਦ-ਭਾ-ਗੀ-ਆਂ ਘਟਨਾਵਾਂ ਦਾ ਆਉਣਾ ਨਿਰੰਤਰ ਜਾਰੀ ਹੈ। ਦੇਸ਼ ਵਿਦੇਸ਼ ਤੋਂ ਮਿਲਣ ਵਾਲੀਆਂ ਅਜਿਹੀਆਂ ਖਬਰਾਂ ਨੇ ਹਰ ਕਿਸੇ ਨੂੰ। ਝੰ-ਜੋ-ੜ। ਕੇ ਰੱਖ ਦਿੱਤਾ ਹੈ। ਇਨਸਾਨੀ ਜ਼ਿੰਦਗੀ ਉੱਪਰ ਕੋਈ ਨਾ ਕੋਈ। ਖ਼-ਤ- ਰਾ। ਹੀ ਰਹਿੰਦਾ ਹੈ। ਜਿਸ ਬਾਰੇ ਇਨਸਾਨ ਨੂੰ ਪਤਾ ਨਹੀਂ ਹੁੰਦਾ। ਇਹ ਕਦੋਂ ਇਨਸਾਨ ਨੂੰ ਆਪਣੇ ਜਾਲ ਵਿਚ ਫਸਾ ਲਵੇਂ,

ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਸਭ ਤੋਂ ਵੱਡਾ ਖਤਰਾ ਅਜਿਹੇ ਹਾਦਸਿਆਂ ਦਾ ਹੁੰਦਾ ਹੈ। ਜਿਸ ਵਿਚ ਛੋਟੀ ਜਿਹੀ ਦੁਰਘਟਨਾ ਵੀ ਜ਼ਿੰਦਗੀ ਨੂੰ ਖ਼ਤਮ ਕਰ ਸਕਦੀ ਹੈ। ਦੇਸ਼,ਵਿਦੇਸ਼ ਅੰਦਰ ਰੋਜ਼ਾਨਾ ਹੀ ਅਨੇਕਾਂ ਘਟਨਾਵਾਂ ਹੁੰਦੀਆਂ ਹਨ, ਜਿਨ੍ਹਾਂ ਵਿਚ ਲੋਕਾਂ ਦੀ ਦੁਖਦ ਮੌਤ ਹੋ ਜਾਂਦੀ ਹੈ। ਅਜਿਹਾ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ । ਜਿੱਥੇ ਹੋਏ। ਹ-ਮ- ਲੇ। ਵਿਚ ਮੌਤਾ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਇਹ ਦੁੱਖ ਦਾਇਕ ਘਟਨਾ ਅਮਰੀਕਾ ਦੇ ਇਲੀਨੋਇਸ ਸਥਿਤ ਇਕ ਬਾਲਿੰਗ ਐਲੀ ਵਿੱਚ ਵਾਪਰੀ ਹੈ।

ਇਸ ਘਟਨਾ ਵਿਚ ਇਕ। ਬੰ-ਦੂ-ਕ-ਧਾ-ਰੀ। ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ। ਗੋ-ਲੀ-ਬਾ-ਰੀ। ਦੀ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਜ਼ਖਮੀ ਦੱਸੇ ਜਾ ਰਹੇ ਹਨ। ਇਸ ਘਟਨਾ ਵਿੱਚ। ਗੋ-ਲੀ-ਬਾ- ਰੀ। ਦੌਰਾਨ ਮਾ-ਰੇ ਗਏ ਵਿਅਕਤੀਆਂ ਦੀ ਉਮਰ 65 ਸਾਲ,69 ਸਾਲ, ਤੇ 73 ਸਾਲ ਦੱਸੀ ਗਈ ਹੈ। ਇਸ ਘਟਨਾ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਜਿਸ ਦੀ ਪਹਿਚਾਣ ਫਲੋਰਿਡਾ ਦੇ ਰਹਿਣ ਵਾਲੇ ਡਿਊਕ ਵੈਬ 37 ਸਾਲ ਵਜੋਂ ਹੋਈ ਹੈ।

ਰਾਕਫੋਰਡ ਪੁਲਿਸ ਪ੍ਰਮੁੱਖ ਡੈਨ ਓ ਸ਼ਿਆ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਸ ਘਟਨਾ ਦੇ ਦੋ- ਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹਨਾਂ ਹਿਰਾਸਤ ਵਿਚ ਲਏ ਗਏ ਵਿਅਕਤੀ ਬਾਰੇ ਹੋਰ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਤੇ ਇਸ ਤੋਂ ਇਲਾਵਾ ਇਸ ਘਟਨਾ ਵਿੱਚ ਪੀੜਤਾਂ ਬਾਰੇ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਵਾਈਨਬੋਗੀ ਕਾਉਂਟੀ ਸਟੇਟ ਦੇ ਅਟਾਰਨੀ ਜੇ ਹੈਨਲੀ ਨੇ ਦੱਸਿਆ ਹੈ ਕਿ ਇਸ ਘਟਨਾ ਦੇ ਮੁੱਖ। ਦੋ-ਸ਼ੀ। ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।