Thursday , June 30 2022

ਇਮਰਾਨ ਖਾਨ ਲਈ ਆ ਰਹੀ ਪਾਕਿਸਤਾਨ ਤੋਂ ਵੱਡੀ ਮਾੜੀ ਖਬਰ – ਹੋਣ ਲਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਦੇਸ਼ ਵਿੱਚ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉੱਥੇ ਹੀ ਦੇਸ਼ ਦੀ ਰਾਜਨੀਤੀ ਵਿੱਚ ਬਹੁਤ ਸਾਰੇ ਉਤਰਾ ਚੜ੍ਹਾ ਵੇਖੇ ਜਾ ਰਹੇ ਹਨ। ਜਿੱਥੇ ਕਈ ਸੂਬਿਆਂ ਵੱਲੋਂ ਕ੍ਰੋਨਾ ਦੇ ਚਲਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਉਨ੍ਹਾਂ ਸੂਬਿਆਂ ਵਿੱਚ ਵੀ ਕਾਫੀ ਹਲਚਲ ਵੇਖੀ ਜਾ ਰਹੀ ਹੈ ਜਿਨ੍ਹਾਂ ਵਿੱਚ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੱਖ ਵੱਖ ਦੇਸ਼ਾਂ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜਿਸ ਬਾਰੇ ਸੁਣ ਕੇ ਹੈਰਾਨੀ ਹੁੰਦੀ ਹੈ। ਜਿੱਥੇ ਕੁਝ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀਆਂ ਉਥੋਂ ਦੀਆਂ ਸਰਕਾਰਾਂ ਵੱਲੋਂ ਕੀਤੇ ਕੰਮਾ ਨੂੰ ਲੈ ਕੇ ਪ੍ਰਸੰਸਾ ਕੀਤੀ ਜਾਂਦੀ ਹੈ।

ਉਥੇ ਹੀ ਕੁਝ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ। ਹੁਣ ਇਮਰਾਨ ਖਾਨ ਲਈ ਪਾਕਿਸਤਾਨ ਤੋਂ ਆਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਲੱਗਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਦੇ ਕੇ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਸੀ। ਉੱਥੇ ਹੀ ਹੁਣ ਉਨ੍ਹਾਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਲੈ ਕੇ ਹੈਰਾਨੀਜਨਕ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਉਨ੍ਹਾਂ ਨੂੰ ਰਾਜਨੀਤੀ ਤੋਂ ਵੱਖ ਕੀਤਾ ਜਾ ਸਕਦਾ ਹੈ ਉਥੇ ਹੀ ਉਨ੍ਹਾਂ ਦੀ ਜਗ੍ਹਾ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੂੰ ਦਿੱਤੀ ਜਾ ਸਕਦੀ ਹੈ।

ਜਿਸ ਬਾਰੇ ਲੰਡਨ ਵਿੱਚ ਗੁਪਤ ਤਰੀਕੇ ਨਾਲ ਫੌਜ ਵੱਲੋ ਮੀਟਿੰਗ ਕੀਤੀ ਗਈ ਹੈ। ਜਿੱਥੇ ਹੁਣ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਫੌਜ ਦੇ ਦਖਲ ਤੋਂ ਬਾਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ। ਕਿਉਂਕਿ ਜਨਵਰੀ ਦੇ ਵਿਚ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦੇਸ਼ ਪਾਕਿਸਤਾਨ ਵਿਚ ਲੰਡਨ ਤੋਂ ਵਾਪਸ ਪਰਤ ਰਹੇ ਹਨ। ਉਥੇ ਹੀ ਪਾਕਿਸਤਾਨ ਦੀ ਫੌਜ ਵੱਲੋਂ ਇਹ ਦੋਸ਼ ਲਗਾਏ ਜਾ ਰਹੇ ਹਨ ਪ੍ਰਧਾਨ ਮੰਤਰੀ ਇਮਰਾਨ ਖਾਨ ਅਸਫਲ ਰਹੇ ਹਨ। ਜਿਸ ਕਾਰਨ ਪਾਕਿਸਤਾਨ ਫੌਜ ਵੱਲੋਂ ਹੁਣ ਗੁਪਤ ਢੰਗ ਨਾਲ ਲੰਡਨ ਵਿੱਚ ਨਵਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ ਗਈ ਹੈ।

ਜਿੱਥੇ ਨਵਾਜ਼ ਸ਼ਰੀਫ਼ ਨੂੰ ਫੌਜ ਦੇ ਵਿਰੋਧ ਕਾਰਨ ਆਪਣੀ ਕੁਰਸੀ ਗੁਆਉਣੀ ਪਈ ਸੀ ਉੱਥੇ ਹੀ ਹੁਣ ਉਨ੍ਹਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ ,ਅਤੇ ਉਨ੍ਹਾਂ ਤੋਂ ਬਾਅਦ ਜਿੱਥੇ ਇਮਰਾਨ ਖਾਨ ਨੂੰ ਪ੍ਰਧਾਨਮੰਤਰੀ ਬਣਾਇਆ ਗਿਆ ਸੀ ਉੱਥੇ ਹੀ ਹੁਣ ਫਿਰ ਤੋਂ ਬਦਲ ਦਿੱਤਾ ਜਾਵੇਗਾ।