Thursday , January 21 2021

ਇੰਗਲੈਂਡ ਤੋਂ ਆਈ ਮਾੜੀ ਖਬਰ ਵਿਸ਼ੀਆਂ ਲੋਥਾਂ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਲੰਡਨ- ਬ੍ਰਿਟੇਨ ਦੇ ਰੀਡਿੰਗ ਸ਼ਹਿਰ ਵਿਚ ਚਾਕੂ ਨਾਲ ਕੀਤੇ ਗਏ। ਹ ਮਲੇ ਵਿਚ। 3 ਲੋਕਾਂ ਦੀ ਮੌ ਤ। ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਇਹ ਘਟਨਾ ਸ਼ਨੀਵਾਰ ਨੂੰ ਇਕ ਪਾਰਕ ਵਿਚ ਵਾਪਰੀ, ਜਿਸ ਵਿਚ ਚਾਕੂ ਨਾਲ। ਹਮ ਲਾ। ਕਰ ਕੇ ਤਿੰਨ ਲੋਕਾਂ ਦਾ। ਕ ਤ ਲ। ਕਰ ਦਿੱਤਾ ਅਤੇ ਹੋਰ ਦੋ ਨੂੰ ਜ਼ਖਮੀ ਕਰ ਦਿੱਤਾ।

ਇਸ ਨੂੰ ਬਲੈਕ ਲਾਈਵਜ਼ ਮੈਟਰ ਪ੍ਰੋਟੈਸਟ ਨਾਲ ਜੁੜਿਆ ਹੋਇਆ ਨਹੀਂ ਮੰਨਿਆ ਜਾ ਰਿਹਾ। ਸੂਤਰਾਂ ਨੇ ਦੱਸਿਆ ਕਿ ਘਟਨਾ ਸਥਾਨ ‘ਤੇ 3 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਨੂੰ ਰਾਇਲ ਬਰਕਸ਼ਾਇਰ ਹਸਪਤਾਲ ਲੈ ਜਾਇਆ ਗਿਆ ਅਤੇ ਇਲਾਜ ਕੀਤਾ ਜਾ ਰਿਹਾ ਹੈ। ਟੇਮਜ਼ ਵੈਲੀ ਪੁਲਸ ਨੇ ਟਵੀਟ ਕੀਤਾ ਕਿ ਅਸੀਂ ਫਾਰਬਰੀ ਗਾਰਡਨ ਰੀਡਿੰਗ ਦੀ ਘਟਨਾ ਦੀ ਰਿਪੋਰਟ ਤੋਂ ਜਾਣੂ ਹਾਂ।

ਅਧਿਕਾਰੀ ਘਟਨਾ ਵਾਲੇ ਸਥਾਨ ‘ਤੇ ਪੁੱਜ ਗਏ ਹਨ ਤੇ ਜਾਂਚ ਕਰ ਰਹੇ ਹਨ। ਇਹ ਘਟਨਾ ਰੀਡਿੰਗ ਸ਼ਹਿਰ ਦੇ ਫੋਰਬਰੀ ਗਾਡਰੰਸ ਪਾਰਕ ਵਿਚ ਸਥਾਨਕ ਸਮੇਂ ਮੁਤਾਬਕ ਸ਼ਾਮ 7 ਵਜੇ ਵਾਪਰੀ। ਕਾਨੂੰਨ ਬਦਲਾਅ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਕਿ ਇਕ ਨੂੰ ਇਸ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਟਵਿੱਟਰ ‘ਤੇ ਕਿਹਾ ਕਿ ਉਹ ਇਸ ਘਟਨਾ ਬਾਰੇ ਸੁਣ ਰਹੀ ਸੀ। ਘਟਨਾ ਸਥਾਨ ‘ਤੇ ਪੁਲਸ ਅਤੇ ਐਮਰਜੈਂਸੀ ਸੇਵਾ ਕਰਮਚਾਰੀ ਪੁੱਜ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |