ਕਈ ਪਿੰਡਾਂ ਦੀ ਕਣਕ ਸੜ ਕੇ ਹੋਈ ਸੁਆਹ – Live video
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੱਜ ਤੇਜ ਹਵਾਵਾਂ ਵਗਣ ਕਰਕੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਅੱਗ ਨੇ ਕਹਿਰ ਮਚਾਇਆ ਹੋਇਆ ਹੈ ਤੇ ਕਾਫੀ ਪਿੰਡ ਅੱਗ ਦੀ ਲਪੇਟ ਆ ਚੁਕੇ ਹਨ
ਪਟਿਆਲਾ ‘ਚ ਕਣਕ ਨੂੰ ਲੱਗੀ ਭਿਆਨਕ ਅੱਗ,ਵੱਡੇ ਨੁਕਸਾਨ ਦਾ ਖ਼ਦਸ਼ਾ:ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਖੜੀ ਕਣਕ ਨੂੰ ਅੱਗ ਲੱਗਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ।
ਜਿਸ ਦੇ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਸੁਆਹ ਹੋ ਰਹੀ ਹੈ।ਹੁਣ ਪਟਿਆਲਾ ਜ਼ਿਲ੍ਹਾ ਦੇ ਪਿੰਡ ਚਲੇਲਾਂ ਵਿਖੇ ਕਣਕ ਨੂੰ ਭਿਆਨਕ ਅੱਗ ਲੱਗ ਗਈ ਹੈ ਤੇ ਤੇਜ਼ ਹਵਾਵਾਂ ਕਾਰਨ ਅੱਗ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ।ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈਦੱਸਿਆ ਜਾ ਰਿਹਾ ਹੈ ਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਸੀ ਜਿਸ ਦੀ ਵੱਢਣ ਲਈ ਤਿਆਰੀਆਂ ਚੱਲ ਰਹੀਆਂ ਸਨ।