Saturday , September 24 2022

ਕਾਂਗਰਸੀ ਉਮੀਦਵਾਰ ‘ਤੇ ਪਰਚਾ ਦਰਜ ਕਰਨ ਵਾਲੇ ਥਾਣਾ ਮੁਖੀ ਨੂੰ ਜਾਨ ਦਾ ਖ਼ਤਰਾ ਪੁਲਸ ਨੇ ਕਰਤਾ ਆਹ ਕੰਮ

ਕਾਂਗਰਸੀ ਉਮੀਦਵਾਰ ‘ਤੇ ਪਰਚਾ ਦਰਜ ਕਰਨ ਵਾਲੇ ਥਾਣਾ ਮੁਖੀ ਨੂੰ ਜਾਨ ਦਾ ਖ਼ਤਰਾ ਪੁਲਸ ਨੇ ਕਰਤਾ ਆਹ ਕੰਮ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਸ਼ਾਹਕੋਟ (ਅਰੁਣ) ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਮਾਮਲਾ ਦਰਜ ਕਰਨ ਵਾਲੇ ਐਸ.ਐਚ.ਓ. ਅੰਡਰਗ੍ਰਾਊਂਡ ਹੋ ਗਏ ਹਨ। ਸੂਤਰਾਂ ਮੁਤਾਬਕ ਐਸ.ਐਚ.ਓ ਪਰਮਿੰਦਰਪਾਲ ਸਿੰਘ ਬਾਜਵਾ ਨੂੰ ਆਪਣੀ ਜਾਨ ਦਾ ਖਤਰਾ ਹੈ। ਇਸ ਲਈ ਉਨਾਂ ਨੇ ਲੋਕਾਂ ਤੋਂ ਦੂਰੀ ਬਣਾ ਲਈ ਹੈ। ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਮਾਈਨਿੰਗ ਮਾਮਲੇ ਦੇ ਸਟਿੰਗ ਆਪਰੇਸ਼ਨ ‘ਚ ਨਜ਼ਰ ਆਉਣ ਤੋਂ ਬਾਅਦ ਵਿਵਾਦਾਂ ‘ਚ ਸਨ, ਮਾਮਲੇ ਨੇ ਤੂਲ ਫੜਿਆ ਤਾਂ ਚੋਣ ਕਮਿਸ਼ਨ ਨੇ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ।

 

PunjabKesari
ਜਿਨ੍ਹਾਂ ਉਤੇ ਕਾਰਵਾਈ ਕਰਦੇ ਹੋਏ ਐਸ.ਐਚ.ਓ ਪਰਮਿੰਦਰਪਾਲ ਸਿੰਘ ਬਾਜਵਾ ਨੇ ਕਾਰਵਾਈ ਕਰਦਿਆਂ ਮਾਮਲਾ ਤਾਂ ਦਰਜ ਕਰ ਦਿੱਤਾ ਪਰ ਹੁਣ ਉਨਾਂ ਨੂੰ ਆਪਣੀ ਜਾਨ ਦਾ ਖਤਰਾ ਸਤਾ ਰਿਹਾ ਹੈ, ਇਸ ਲਈ ਉਹ ਅੰਡਰਗ੍ਰਾਊਂਡ ਹੋ ਗਏ ਹਨ।  ਐੱਸ.ਐੱਚ. ਓ. ਨੂੰ ਪੁਲਸ ਡਿਪਾਰਟਮੈਂਟ ਵੱਲੋਂ 3 ਦਿਨਾਂ ਦੀ ਛੁੱਟੀ ‘ਤੇ ਭੇਜ ਦਿੱਤਾ ਗਿਆ