Tuesday , September 27 2022

ਕਿਸਾਨ ਸੰਘਰਸ਼ : ਹੁਣੇ ਹੁਣੇ ਅਕਾਲੀ ਦਲ ਨੇ ਕਰਤਾ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਲ੍ਹ ਤੋਂ ਧਰਨੇ ਵਾਲੇ ਸਥਾਨਾਂ ਤੋਂ ਕਈ ਖਬਰਾਂ ਆ ਰਹੀਆਂ ਹਨ। ਜਿੱਥੇ ਭਾਰੀ ਮਾਤਰਾ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਸੀ ਤਾਂ ਜੋ ਇਨ੍ਹਾਂ ਧਰਨਿਆਂ ਨੂੰ ਚੁਕਵਾਇਆ ਜਾ ਸਕੇ। ਇਸ ਤਰ੍ਹਾਂ ਹੀ ਕਿਸਾਨ ਆਗੂਆਂ ਉੱਪਰ ਲਾਲ ਕਿਲੇ ਦੀ ਘਟਨਾ ਦੇ ਆਰੋਪ ਵੀ ਲਗਾਏ ਜਾ ਰਹੇ ਹਨ। ਗਾਜ਼ੀਪੁਰ ਬਾਰਡਰ ਉਪਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਭਾਵਕ ਹੋਣ ਦੀ ਵੀਡੀਓ ਵੇਖੀ ਗਈ ਹੈ ।

ਜਿਸ ਵਿੱਚ ਉਨ੍ਹਾਂ ਨੂੰ ਰੋਂਦੇ ਹੋਏ ਕਿਸੇ ਕੋਲੋਂ ਵੇਖਿਆ ਨਹੀਂ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਬਹੁਮਤ ਦੇਣ ਲਈ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਅੱਧੀ ਰਾਤ ਹੀ ਟਿਕਰੀ ਬਾਡਰ ਤੇ ਪਹੁੰਚ ਗਏ ਸਨ। ਟਿਕਰੀ ਅਤੇ ਸਿੰਘੂ ਬਾਰਡਰ ਦੇ ਕਿਸਾਨਾਂ ਨੂੰ ਹਮਾਇਤ ਦੇਣ ਲਈ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਹੁਣ ਅਕਾਲੀ ਦਲ ਵੱਲੋਂ ਵੀ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨਾਲ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ।

ਕੱਲ ਰਾਤ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਭਾਸ਼ਣ ਨੂੰ ਵੇਖਣ ਤੋਂ ਬਾਅਦ ਸਭ ਲੋਕਾਂ ਵੱਲੋਂ ਪੂਰਨ ਹਮਾਇਤ ਦਿੱਤੀ ਜਾ ਰਹੀ ਹੈ। ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਅਕਾਲੀ ਵਰਕਰਾਂ ਨੂੰ ਤੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੀ ਵੱਧ ਚੜ੍ਹ ਕੇ ਇਸ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਸਰਕਾਰ ਸਭ ਲੋਕਾਂ ਨੂੰ ਆਪਸ ਵਿੱਚ ਲ-ੜਾ-ਉ-ਣ ਦੀਆਂ ਚਾਲਾਂ ਚੱਲ ਰਹੀ ਹੈ।

ਜਿਸ ਤਰ੍ਹਾਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਬੰਦ ਕੀਤੀ ਗਈ ਹੈ। ਉਸ ਤੋ ਸਭ ਸਾਫ ਜ਼ਾਹਿਰ ਹੋ ਰਿਹਾ ਹੈ। ਸੰਘਰਸ਼ ਨੂੰ ਖਰਾਬ ਕਰਨ ਲਈ ਬਹੁਤ ਸਾਰੇ ਬੰਦੇ ਅਜਿਹੀਆਂ ਹਰਕਤਾਂ ਕਰ ਰਹੇ ਹਨ ਤਾਂ ਜੋ ਇਹ ਸੰਘਰਸ਼ ਬ-ਦ-ਨਾ-ਮ ਹੋ ਸਕੇ। ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਕਿਸਾਨਾਂ ਨੂੰ ਆਖਿਆ ਗਿਆ ਹੈ ਕਿ ਕਿਸਾਨ ਜਦੋਂ ਵੀ ਹੁਕਮ ਕਰਨਗੇ, ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ। ਕਿਸਾਨ ਆਗੂਆਂ ਨਾਲ ਕੀਤੇ ਜਾ ਰਹੇ ਵਿਵਹਾਰ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਗਈ ਹੈ।