Saturday , September 18 2021

ਕੁੰਡਲੀ ਬਾਰਡਰ ਤੋਂ ਹੁਣੇ ਹੁਣੇ ਆਈ ਮਾੜੀ ਖਬਰ ਵਾਪਰ ਗਿਆ ਧਰਨੇ ਚ ਇਹ- ਮਚੀ ਅਫਰਾ-ਤਫੜੀ

ਆਈ ਤਾਜਾ ਵੱਡੀ ਖਬਰ

ਦੇਸ਼ ਭਰ ਦੀਆਂ ਕਿਸਾਨ ਜਥੇ ਬੰਦੀਆਂ ਦਿੱਲੀ ਦੇ ਬਾਡਰਾਂ ਤੇ ਡੱਕ ਕੇ ਬੈਠੀਆਂ ਹੋਈਆਂ ਹਨ ਜਿਨ੍ਹਾਂ ਦਾ ਮਕਸਦ ਕੇਂਦਰੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਇਸ ਵਾਸਤੇ ਹੁਣ ਤੱਕ ਲੱਖਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਦੇ ਨਾਲ ਲੱਗਦੀਆਂ ਵੱਖ ਵੱਖ ਸਰਹੱਦਾਂ ਉਪਰ ਡਟੇ ਹੋਏ ਹਨ। ਇਨ੍ਹਾਂ ਸਰਹੱਦਾਂ ਉਪਰੋਂ ਆਏ ਦਿਨ ਬਹੁਤ ਸਾਰੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਪਰ ਬੀਤੇ ਕੁਝ ਦਿਨਾਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿਸ ਨਾਲ ਧਰਨੇ ਵਾਲੀ ਥਾਂ ਦਾ ਮਾਹੌਲ ਦੁਖਦਾਈ ਹੋ ਰਿਹਾ ਹੈ।

ਇਸੇ ਹੀ ਸਬੰਧ ਵਿੱਚ ਇੱਕ ਹੋਰ ਦੁੱਖ ਦਾਈ ਖਬਰ ਸੁਣਨ ਨੂੰ ਮਿਲ ਰਹੀ ਹੈ ਜਿਸ ਵਿੱਚ ਖੇਤੀ ਅੰਦੋਲਨ ਕਰ ਰਹੇ ਸਰਹੱਦ ਉੱਪਰ ਬੈਠੇ ਇੱਕ ਕਿਸਾਨ ਨੇ। ਖ਼ੁ-ਦ-ਕੁ-ਸ਼ੀ। ਕਰਨ ਦੀ ਕੋਸ਼ਿਸ਼ ਕੀਤੀ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਇਹ ਦੁਖਦ ਘਟਨਾ ਹਰਿਆਣਾ ਦੇ ਨਾਲ ਲੱਗਦੇ ਕੁੰਡਲੀ ਬਾਰਡਰ ਦੀ ਦੱਸੀ ਜਾ ਰਹੀ ਹੈ। ਇਸ ਬਾਰਡਰ ਉਪਰ ਪਿਛਲੇ ਕਈ ਦਿਨਾਂ ਤੋਂ ਰੋਸ ਮੁਜ਼ਾਹਰਾ ਕਰ ਰਹੇ ਕਿਸਾਨ ਨਿਰੰਜਨ ਸਿੰਘ ਨੇ ਧਰਨੇ ਵਾਲੀ ਥਾਂ ਉੱਪਰ ਹੀ ਜ਼-ਹਿ-ਰ ਖਾ ਕੇ। ਖੁ-ਦ-ਕੁ- ਸ਼ੀ। ਕਰਨ ਦੀ ਕੋਸ਼ਿਸ਼ ਕੀਤੀ।

ਕਿਸਾਨ ਨਿਰੰਜਨ ਸਿੰਘ ਦੀ ਉਮਰ 65 ਸਾਲ ਦੱਸੀ ਜਾ ਰਹੀ ਹੈ ਜਿਸ ਦਾ ਸਬੰਧ ਪੰਜਾਬ ਦੇ ਤਰਨਤਾਰਨ ਜ਼ਿਲੇ ਦੇ ਨਾਲ ਹੈ। ਜ਼-ਹਿ-ਰ। ਖਾਣ ਤੋਂ ਬਾਅਦ ਨਿਰੰਜਨ ਸਿੰਘ ਦੀ ਹਾਲਤ ਇਕਦਮ। ਵਿ-ਗ-ੜ- ਨ। ਲੱਗ ਪਈ ਜਿਸ ਨੂੰ ਤੁਰੰਤ ਹੀ ਸਥਾਨਕ ਲੋਕਾਂ ਨੇ ਨਜ਼ਦੀਕੀ ਹਸਪਤਾਲ ਵਿਚ ਪਹੁੰਚਾਇਆ। ਸੋਨੀਪਤ ਦੇ ਇਸ ਹਸਪਤਾਲ ਵਿਚ ਨਿਰੰਜਣ ਸਿੰਘ ਦੀ ਹਾਲਤ ਹੋਰ ਵੀ ਜ਼ਿਆਦਾ ਗੰ-ਭੀ-ਰ ਹੋ ਗਈ ਜਿਸ ਨੂੰ ਦੇਖਦੇ ਹੋਏ ਮੈਡੀਕਲ ਸਟਾਫ਼ ਨੇ ਉਸ ਨੂੰ ਰੋਹਤਕ ਪੀ ਜੀ ਆਈ ਵਿਚ ਰੈਫਰ ਕਰ ਦਿੱਤਾ।

ਇਸ ਘਟਨਾ ਸਬੰਧੀ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਕਿਸਾਨ ਇਸ ਖੇਤੀ ਅੰਦੋਲਨ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਹੁਣ ਤੱਕ ਤਕਰੀਬਨ 32 ਤੋਂ ਜ਼ਿਆਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ ਅਤੇ ਅੱਜ ਹੋਈ ਇਸ ਘਟਨਾ ਨੇ ਇਕ ਵਾਰ ਫਿਰ ਤੋਂ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਲੋਕਾਂ ਨੂੰ। ਮਾ-ਯੂ-ਸ। ਕਰ ਦਿੱਤਾ ਹੈ।