ਕੇਂਦਰ ਸਰਕਾਰ ਨੇ 31 ਦਸੰਬਰ ਤੱਕ ਲਈ ਅਚਾਨਕ ਕਰਤਾ ਹੁਣ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਦੇਸ਼ ਦੀ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਐਲਾਨ ਕੀਤੇ ਜਾਂਦੇ ਹਨ। ਜਿਸ ਸਦਕਾ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਹੋ ਸਕੇ। ਸਰਕਾਰ ਵੱਲੋਂ ਜਿੱਥੇ ਵੱਖ-ਵੱਖ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਸਰਕਾਰ ਵੱਲੋਂ ਜਿਥੇ ਉਨ੍ਹਾਂ ਵਾਸਤੇ ਤਨਖਾਹ ਅਤੇ ਪੈਨਸ਼ਨ ਸਬੰਧੀ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਕਰਮਚਾਰੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਸੇਵਾਵਾਂ ਮਿਲ ਸਕਣ।

ਸਰਕਾਰ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਇਹਨਾਂ ਯੋਜਨਾਵਾਂ ਦਾ ਫ਼ਾਇਦਾ ਜਿੱਥੇ ਸਰਕਾਰੀ ਕਰਮਚਾਰੀਆਂ ਨੂੰ ਹੁੰਦਾ ਹੈ ਉਥੇ ਹੀ ਵੱਖ ਵੱਖ ਵਿਭਾਗਾਂ ਤੋਂ ਰਿਟਾਇਰ ਹੋਣ ਵਾਲੇ ਕਰਮਚਾਰੀਆਂ ਨੂੰ ਵੀ ਸਰਕਾਰ ਵੱਲੋਂ ਇਹ ਯੋਜਨਾਵਾਂ ਦਿੱਤੀਆਂ ਜਾਂਦੀਆਂ ਹਨ, ਜਿਸ ਨਾਲ ਉਨ੍ਹਾਂ ਪੈਨਸ਼ਨਰਾਂ ਨੂੰ ਸਹੂਲਤ ਮੁਹਈਆ ਕਰਵਾਈ ਜਾ ਸਕੇ। ਕਰੋਨਾ ਦੇ ਦੌਰ ਵਿੱਚ ਜਿੱਥੇ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਦੀ ਸਮੇਂ ਸੀਮਾ ਵਿੱਚ ਵੀ ਸਰਕਾਰ ਵੱਲੋਂ ਕਈ ਵਾਰ ਵਾਧਾ ਕੀਤਾ ਗਿਆ ਹੈ। ਉਥੇ ਹੀ ਹੁਣ ਸਰਕਾਰ ਵੱਲੋਂ 31 ਦਸੰਬਰ ਤੱਕ ਲਈ ਅਚਾਨਕ ਇਹ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੇਂਦਰ ਸਰਕਾਰ ਵੱਲੋਂ ਪੈਨਸ਼ਨ ਸਬੰਧੀ ਦਿੱਤੀ ਜਾਣਕਾਰੀ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਸੇਵਾ ਵਿੱਚ ਇੱਕ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ ਸਰਟੀਫਿਕੇਟ ਜਮ੍ਹਾਂ ਕਰਨਾ ਇਸ ਲਈ ਜ਼ਰੂਰੀ ਹੁੰਦਾ ਹੈ ਤਾਂ ਜੋ ਇਸ ਤੋਂ ਪਤਾ ਲੱਗ ਸਕੇ ਕਿ ਪੈਨਸ਼ਨ ਪ੍ਰਾਪਤ ਕਰਨ ਵਾਲਾ ਵਿਅਕਤੀ ਜ਼ਿੰਦਾ ਹੈ। ਇਕ ਮਹੀਨੇ ਦੀ ਮਿਆਦ ਕਰੋਨਾ ਪ੍ਰਸਥਿਤੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਰਾਜਾ ਵਿਚ ਜਾਰੀ ਕੀਤੀ ਗਈ ਹੈ।

ਇਹ ਫੈਸਲਾ ਪੈਨਸ਼ਨਾਂ ਤੇ ਪੈਨਸ਼ਨਰਜ਼ ਕਲਿਆਣ ਵਿਭਾਗ ਵਲੋ ਲਿਆ ਗਿਆ ਹੈ,ਇਸ ਪੈਸੇ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜਿਹਨਾਂ ਵੱਲੋਂ ਅਜੇ ਤੱਕ ਆਪਣੇ ਸਰਟੀਫਿਕੇਟ ਜਮਾਂ ਨਹੀਂ ਕਰਵਾਏ ਗਏ ਸਨ। ਹੁਣ ਸਰਕਾਰ ਵੱਲੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਿਚ ਕੀਤੇ ਗਏ ਵਾਧੇ ਦੇ ਅਨੁਸਾਰ ਪੈਨਸ਼ਨ ਯੋਜਨਾ ਦਾ ਲਾਭ ਲੈ ਸਕਦੇ ਹਨ ਅਤੇ ਆਪਣਾ ਜੀਵਨ ਸਰਟੀਫਿਕੇਟ ਜਮਾ ਕਰ ਸਕਦੇ ਹਨ। ਜੀਵਨ ਸਰਟੀਫਿਕੇਟ ਜਮਾਂ ਕਰਵਾਉਣ ਦੀ ਆਖਰੀ ਤਰੀਕ 31 ਦਸੰਬਰ ਤੱਕ ਕਰ ਦਿੱਤੀ ਗਈ ਹੈ ਜੋ ਕਿ ਪਹਿਲਾਂ 30 ਨਵੰਬਰ ਤੱਕ ਕੀਤੀ ਗਈ ਸੀ।