Tuesday , November 29 2022

ਕੋਰੋਨਾ ਵਾਇਰਸ ਦਾ ਕਰਕੇ ਪੰਜਾਬ ਬਾਰੇ ਆਈ ਇਹ ਵੱਡੀ ਮਾੜੀ ਖਬਰ – ਚਿੰਤਾ ਚ ਪਈ ਸਰਕਾਰ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿੱਚ ਆਈ ਕਰੋਨਾ ਨਾਮ ਦੀ ਕੁਦਰਤੀ ਕ-ਰੋ-ਪੀ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਦੁਨੀਆ ਵਿੱਚ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਪਣੀ ਚ-ਪੇ-ਟ ਵਿਚ ਲੈ ਲਿਆ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਇਸ ਕਰੋਨਾ ਨੇ ਲੈ ਲਈ ਹੈ। ਕੇਸਾਂ ਵਿੱਚ ਹੀ ਕੁਝ ਕਮੀ ਦੇ ਕਾਰਣ ਦੁਨੀਆਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਸਭ ਦੇਸ਼ਾਂ ਉੱਪਰ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਭ ਤੋਂ ਵੱਧ ਪ੍ਰ-ਭਾ-ਵਿ-ਤ ਹੋਣ ਵਾਲਾ ਦੇਸ਼ ਅਮਰੀਕਾ ਹੈ ਅਤੇ ਉਸ ਤੋਂ ਬਾਅਦ ਭਾਰਤ, ਭਾਰਤ ਵਿੱਚ ਵੀ ਬਹੁਤ ਸਾਰੇ ਸੂਬੇ ਕਰੋਨਾ ਹੇਠ ਆਏ ਹੋਏ ਹਨ।

ਮਹਾਰਾਸ਼ਟਰ ਵਧੇਰੇ ਪ੍ਰਭਾਵਿਤ ਹੋਣ ਕਾਰਨ ਉਥੇ ਕਈ ਜਗ੍ਹਾ ਉਪਰ ਤਾਲਾ ਬੰਦੀ ਕੀਤੀ ਗਈ ਹੈ ਅਤੇ ਕਈ ਜਗਾਹ ਕਰਫਿਊ ਲਾਗੂ ਕੀਤਾ ਗਿਆ ਹੈ। ਕਰੋਨਾ ਵਾਇਰਸ ਦਾ ਕਰਕੇ ਪੰਜਾਬ ਬਾਰੇ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਰਕਾਰ ਚਿੰ-ਤਾ ਵਿੱਚ ਹੈ। ਸੂਬੇ ਅੰਦਰ ਜਿਥੇ ਕਰੋਨਾ ਟੀਕਾਕਰਣ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਇ-ਜ਼ਾ-ਫਾ ਹੋ ਰਿਹਾ ਹੈ। ਜੋ ਪੰਜਾਬ ਵਿੱਚ ਖ-ਤ-ਰ-ਨਾ-ਕ ਸਟੇਜ਼ ਮੰਨੀ ਜਾ ਰਹੀ ਹੈ। ਪੰਜਾਬ ਵਿੱਚ 7.5 ਫੀਸਦੀ ਦਰ ਨਾਲ ਕਰੋਨਾ ਮਰੀਜ਼ ਸਾਹਮਣੇ ਆ ਰਹੇ ਹਨ।

ਪੰਜਾਬ ਵਿਚ ਵੱਖ ਵੱਖ ਲੈਬੋਰਟਰੀਆਂ ਵਿਚ 39,996 ਟੈਸਟ ਕੀਤੇ ਗਏ, 3,026 ਮਰੀਜ਼ ਪਾਜ਼ਿਟਿਵ ਆਏ ਹਨ, 24,565 ਜੇਰੇ ਇਲਾਜ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਛੁੱਟੀ ਦੇ ਦਿਨ ਵੀ ਕਰੋਨਾ ਟੀਕਾਕਰਣ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬੇ ਅੰਦਰ ਹੁਣ ਤੱਕ 6.5 ਕਰੋੜ ਤੋਂ ਜ਼ਿਆਦਾ ਟੀਕਿਆਂ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਹਰ ਰੋਜ਼ ਹੀ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਦੀ ਸਮਰੱਥਾ ਵਧਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਅਪ੍ਰੈਲ ਦੇ ਮਹੀਨੇ ਛੁੱਟੀਆਂ ਦੌਰਾਨ ਵੀ ਟੀਕਾਕਰਣ ਮੁਹਿੰਮ ਲਗਾਤਾਰ ਜਾਰੀ ਰਹੇਗੀ। ਜਲੰਧਰ ਜ਼ਿਲ੍ਹੇ ਵਿੱਚ 6934 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ। ਵੀਰਵਾਰ ਨੂੰ ਪੰਜਾਬ ਵਿੱਚ 57 ਲੋਕ ਜ਼ਿੰਦਗੀ ਦੀ ਜੰ-ਗ ਕਰੋਨਾ ਹੱਥੋਂ ਹਾਰ ਗਏ ਹਨ। ਸਭ ਤੋਂ ਵਧੇਰੇ 11 ਮੌਤਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੋਈਆਂ ਹਨ, ਜਲੰਧਰ ਵਿਚ 9, ਹੁਸ਼ਿਆਰਪੁਰ 9, ਲੁਧਿਆਣਾ 8 ਮੌਤਾਂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।