Friday , November 27 2020

ਕੰਗਨਾ ਰਨੌਤ ਨੇ ਦੱਸਿਆ ਅਸਲ ਸੱਚ ਕਿਓਂ ਕੀਤਾ ਸੁਸ਼ਾਂਤ ਸਿੰਘ ਨੇ ਅਜਿਹਾ

ਤਾਜਾ ਵੱਡੀ ਖਬਰ

ਪਿਛਲੇ ਦਿਨੀ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕੋਈ ਸੋਚ ਰਿਹਾ ਹੈ ਕੇ ਸੁਸ਼ਾਂਤ ਰਾਜਪੂਤ ਨੇ ਅਜਿਹਾ ਕਿਓਂ ਕੀਤਾ ਉਸ ਕੋਲ ਕਿਸੇ ਚੀਜ ਦੀ ਕਮੀ ਨਹੀਂ ਸੀ। ਹੁਣ ਸੁਸ਼ਾਂਤ ਦੀ ਮੌਤ ਦੇ ਬਾਰੇ ਵਿਚ ਇੰਡੀਆ ਦੀ ਮਸ਼ਹੂਰ ਅਭਿਨੇਤਰੀ ਅਤੇ ਡਰੈਕਟਰ ਕੰਗਨਾ ਰਣੌਤ ਨੇ ਇਕ ਵੀਡੀਓ ਪਾ ਕੇ ਵਡੇ ਵਡੇ ਖੁਲਾਸੇ ਕੀਤੇ ਹਨ ਕੇ ਅਸਲ ਵਿਚ ਇਸ ਸਭ ਦੇ ਪਿੱਛੇ ਕੀ ਕਾਰਨ ਹੈ। ਵੀਡੀਓ ਨੂੰ ਦੇਖਕੇ ਤੁਸੀਂ ਵੀ ਆਪਣੀ ਕੀਮਤੀ ਰਾਏ ਸਭ ਨਾਲ ਜਰੂਰ ਸਾਂਝੀ ਕਰਨੀ। ਦੇਖੋ ਵੀਡੀਓ ਜੋ ਸ਼ੋਸ਼ਲ ਮੀਡੀਆ ਤੇ ਕੰਗਨਾ ਦੁਆਰਾ ਸ਼ੇਅਰ ਕੀਤੀ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |