Friday , October 7 2022

ਗੈਸ ਸਲੰਡਰ ਵਰਤਣ ਵਾਲੇ ਸਾਵਧਾਨ : ਪੰਜਾਬ ਤੋਂ ਆਈ ਅਜਿਹੀ ਖਬਰ ਸੁਣ ਉਡੇ ਲੋਕਾਂ ਦੇ ਹੋਸ਼

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਮੇਂ-ਸਮੇਂ ਤੇ ਬਦਲਾਅ ਕੀਤੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋਕਾਂ ਵੱਲੋਂ ਫਾਇਦਾ ਲਿਆ ਜਾ ਰਿਹਾ ਹੈ। ਦੇਸ਼ ਅੰਦਰ ਜਿਥੇ ਕਰੋਨਾ ਦੇ ਦੌਰ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਸਨ। ਜਿਸ ਕਾਰਨ ਸਾਰੇ ਦੇਸ਼ ਨੂੰ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਸਭ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਬੈਂਕ ਵਿਚ ਜਮ੍ਹਾਂ ਪੂੰਜੀ ਵੀ ਇਸ ਸਮੇਂ ਦੌਰਾਨ ਵਰਤ ਲਈ ਗਈ ਸੀ।

ਉੱਥੇ ਹੀ ਬੈਂਕਾਂ ਵੱਲੋਂ ਵੀ ਸਮੇਂ-ਸਮੇਂ ਤੇ ਗਾਹਕਾਂ ਨੂੰ ਕਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਥੇ ਹੀ ਕੁਝ ਅਜੇਹੇ ਹਾਦਸੇ ਵੀ ਵਾਪਰ ਜਾਂਦੇ ਹਨ ਜਿਸ ਬਾਰੇ ਜਾਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਸਲੰਡਰ ਵਰਤਣ ਵਾਲੇ ਸਾਵਧਾਨ ਰਹਿਣ, ਹੁਣ ਪੰਜਾਬ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਅੱਜ ਲੁਧਿਆਣਾ ਵਿੱਚ ਗੈਸ ਸਲੰਡਰ ਦੀ ਆਨਲਾਈਨ ਬੁਕਿੰਗ ਕਰਵਾਉਣ ਦੇ ਚੱਕਰ ਵਿਚ ਇਕ ਵਿਅਕਤੀ ਨੂੰ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਘਟਨਾ ਲੁਧਿਆਣਾ ਦੇ ਜੋਧੇ ਵਾਲ ਬਸਤੀ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਰੋਹਿਤ ਨਾਮ ਦੇ ਵਿਅਕਤੀ ਵੱਲੋਂ ਮੋਬਾਇਲ ਫੋਨ ਤੇ ਆਨਲਾਈਨ ਗੈਸ ਸਿਲੰਡਰ ਦੀ ਬੁਕਿੰਗ ਦੇ ਸਮੇਂ 700 ਰੁਪਏ ਜਮ੍ਹਾਂ ਕਰਵਾਉਣ ਦੀ ਜਾਣਕਾਰੀ ਅਮਨਦੀਪ ਸਿੰਘ ਦੇ ਫੋਨ ਉੱਪਰ ਦਿੱਤੀ ਗਈ ਸੀ। ਉਥੇ ਹੀ ਅਮਨਦੀਪ ਵੱਲੋਂ ਗੈਸ ਬੁਕਿੰਗ ਕਰਵਾਉਣ ਵਾਸਤੇ ਲਿੰਕ ਉਪਰ ਕਲਿੱਕ ਕੀਤਾ ਗਿਆ। ਉਸ ਤੋਂ ਬਾਅਦ ਅਮਨਦੀਪ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਦੋ ਖਾਤਿਆਂ ਵਿਚੋਂ 50 ਹਜ਼ਾਰ ਅਤੇ 4 ਹਜ਼ਾਰ ਦੀ ਨਗਦੀ ਨਿਕਲ ਚੁੱਕੀ ਹੈ।

ਇਸ ਘਟਨਾ ਬਾਰੇ ਉਸ ਵੱਲੋਂ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ। ਜਾਂਚ ਦੌਰਾਨ ਅਮਨਦੀਪ ਸਿੰਘ ਦੇ ਬਿਆਨ ਅਨੁਸਾਰ ਬੈਸਟ ਬੰਗਾਲ ਦੇ ਰਹਿਣ ਵਾਲੇ ਮੁ-ਲ-ਜ਼-ਮਾਂ ਦੇ ਖਿਲਾਫ ਕੇਸ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਵੈਸਟ ਬੰਗਾਲ ਦੇ ਤਿੰਨ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ।