Wednesday , December 8 2021

ਗੱਡੀਆਂ ਕਾਰਾਂ ਵਾਲਿਆਂ ਲਈ ਆਈ ਵੱਡੀ ਖਬਰ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸਰਕਾਰ ਨੇ ਵਾਹਰਾਂ ਦਾ ਰਜਿਸਟ੍ਰੇਸ਼ਨ ਕਰਨ ਜਾਂ ਵਾਹਨ ਫਿਟਨੈੱਸ ਪ੍ਰਮਾਣ ਪੱਤਰ ਜਾਰੀ ਕਰਨ ਤੋਂ ਪਹਿਲਾਂ ਉਸ ਦਾ ਫਾਸਟੈਗ ਬਿਓਰਾ ਲੈਣਾ ਲਾਜ਼ਮੀ ਕਰ ਦਿੱਤਾ ਹੈ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਨਵੇਂ ਵਾਹਨ ਦਾ ਰਜਿਸਟ੍ਰੇਸ਼ਨ ਕਰਾਵਉਣ ਜਾਂ ਰਾਸ਼ਟਰੀ ਪਰਮਿਟ ਵਾਲੇ ਵਾਹਨਾਂ ਦੇ ਲਈ ਫਿਟਨੈਸ ਪ੍ਰਮਾਣ ਪੱਤਰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਫਾਸਟੈਗ ਬਿਓਰਾ ਲੈਣਾ ਜ਼ਰੂਰੀ ਕੀਤਾ ਹੈ।

ਇਸ ਦਾ ਸਖਤੀ ਨਾਲ ਪਾਲਣ ਪੁਖਤਾ ਕਰਨ ਲਈ ਫਾਸਟੈਗ ਵਿਵਸਥਾ ਨੂੰ ਵਾਹਨ ਪੋਰਟਲ ਨਾਲ ਜੋੜ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਐੱਮ ਤੇ ਐੱਨ ਸ਼੍ਰੇਣੀ ਦੇ ਵਾਹਨਾਂ ਦੀ ਵਿੱਕਰੀ ਦੇ ਸਮੇਂ ਨਵੇਂ ਵਾਹਨਾਂ ਵਿਚ ਫਾਸਟੈਗ ਲਗਾਉਣਾ 2017 ਵਿਚ ਲਾਜ਼ਮੀ ਕੀਤਾ ਸੀ, ਪਰ ਬੈਂਕ ਖਾਤੇ ਨਾਲ ਜੋੜਨ ਜਾਂ ਉਨ੍ਹਾਂ ਨੂੰ ਸਰਗਰਮ ਕੀਤੇ ਜਾਣ ਤੋਂ ਲੋਕ ਬਚ ਰਹੇ ਸਨ ਪਰ ਹੁਣ ਇਸ ਦੀ ਜਾਂਚ ਕੀਤੀ ਜਾਵੇਗੀ।

ਫਾਸਟੈਗ ਲਗਾਉਣ ਦਾ ਮਕੱਸਦ ਇਹ ਯਕੀਨਨ ਕਰਨਾ ਹੈ ਕਿ ਰਾਸ਼ਰਟੀ ਰਾਜਮਾਗਰ ਸ਼ੁਲਕ ਪਲਾਜ਼ਾ ਨੂੰ ਪਾਰ ਕਰਨ ਵਾਲੇ ਵਾਹਨ ਫਾਸਟੈਗ ਦਾ ਭੁਗਤਾਨ ਇਲੈਕਟ੍ਰਾਨਿਕ ਰਾਹੀਂ ਕਰਨ ਅਤੇ ਨਕਦ ਭੁਗਤਾਨ ਤੋਂ ਬਚਣ। ਫਾਸਟੈਗ ਦੀ ਇਹ ਵਰਤੋਂ ਅਤੇ ਪ੍ਰਚਾਰ ਰਾਸ਼ਟਰੀ ਰਾਜਮਾਰਗ ਸ਼ੁਲਕ ਪਲਾਜ਼ਾ ‘ਤੇ ਕੋਵਿਡ ਦੇ ਕਹਿਰ ਦੀਆਂ ਸੰਭਾਵਨਾਵਾਂ ਨੂੰ ਘੱਟ ਕਰਨ ‘ਚ ਵੀ ਪ੍ਰਭਾਵੀ ਹੋਵੇਗਾ। ਮਈ 2020 ਦੀ ਸ਼ੁਰੂਆਤ ਤੱਕ ਦੇਸ਼ ਭਰ ‘ਚ ਕੁੱਲ 1.68 ਕਰੋੜ ਫਾਸਟੈਗਸ ਜਾਰੀ ਕੀਤੇ ਗਏ ਹਨ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |