Friday , September 17 2021

ਚੋਟੀ ਦਾ ਮਸ਼ਹੂਰ ਗਾਇਕ ਹਨੀ ਸਿੰਘ ਨਿਤਰਿਆ ਕਿਸਾਨਾਂ ਦੇ ਹੱਕ ਚ ਕੀਤਾ ਇਹ ਕੰਮ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੇ ਲੋਕਾਂ ਤੋਂ ਬਿਨਾਂ ਵਿਦੇਸ਼ਾ ਤੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇ ਬੰਦੀਆਂ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਸਭ ਵਰਗਾਂ ਵੱਲੋਂ ਇਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ।

ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਅੰਦੋਲਨ ਦੇ ਵਿੱਚ ਪੰਜਾਬ ਦੇ ਕਲਾਕਰ ਅਤੇ ਪੰਜਾਬੀ ਗਾਇਕ ਵੀ ਸ਼ਾਮਲ ਹਨ। ਜੋ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਹਨ। ਜਿਨ੍ਹਾਂ ਵੱਲੋਂ ਸਿੰਘੂ ਬਾਰਡਰ ਤੇ ਡਟੇ ਹੋਏ ਕਿਸਾਨਾਂ ਦੇ ਮੋਰਚੇ ਵਿੱਚ ਵੀ ਸ਼ਿਰਕਤ ਕੀਤੀ ਜਾ ਰਹੀ ਹੈ ਖੇਤੀ ਕਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਸਭ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ। ਜਿਨ੍ਹਾਂ ਵਿਚ ਕਲਾਕਾਰ ਅਤੇ ਗਾਇਕ ਵੀ ਸ਼ਾਮਲ ਹਨ।

ਜੋ ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ ਤੇ ਮੌਜੂਦ ਹਨ। ਇਨ੍ਹਾਂ ਸਭ ਮਸ਼ਹੂਰ ਗਾਇਕਾ ਦੀ ਸਭ ਵੱਲੋਂ ਭਰਪੂਰ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਮਸ਼ਹੂਰ ਪੰਜਾਬੀ ਗਾਇਕ ਹਨੀ ਸਿੰਘ ਵੀ ਕਿਸਾਨਾਂ ਦੇ ਹੱਕ ਵਿੱਚ ਆ ਗਏ ਹਨ। ਜਿਨ੍ਹਾਂ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਬਾਕੀ ਸਭ ਗਾਇਕਾਂ ਦੀ ਤਰਾਂ ਹੀ ਹਨੀ ਸਿੰਘ ਨੇ ਵੀ ਇਸ ਅੰਦੋਲਨ ਦੇ ਵਿੱਚ ਦੇਸ਼ ਦੇ ਕਿਸਾਨਾਂ ਦੀ ਹਮਾਇਤ ਕੀਤੀ ਹੈ।

ਉਥੇ ਹੀ ਰੈਪਰ ਯੋ-ਯੋ ਹਨੀ ਸਿੰਘ ਦਾ ਅਗਲਾ ਗੀਤ ਸਈਆਂ ਜੀ ਦਰਸ਼ਕਾਂ ਲਈ ਤਿਆਰ ਕੀਤਾ ਗਿਆ ਹੈ। ਦੇਸ਼ ਅੰਦਰ ਜਾਰੀ ਇਸ ਸੰਘਰਸ਼ ਨੂੰ ਵੇਖਦੇ ਹੋਏ ,ਇਸ ਗੀਤ ਨੂੰ ਰਿਲੀਜ਼ ਕਰਨਾ ਮੁਲਤਵੀ ਕਰ ਦਿੱਤਾ ਹੈ। ਪਰ ਇਹ ਜਲਦੀ ਹੀ ਰਿਲੀਜ਼ ਕੀਤਾ ਜਾਵੇਗਾ। ਗਾਇਕ ਹਨੀ ਸਿੰਘ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਅਪੀਲ ਵੀ ਕੀਤੀ ਗਈ। ਇਸ ਸੰਘਰਸ਼ ਵਿੱਚ ਮੌਜੂਦ ਸਾਰੇ ਗਾਇਕਾਂ ਵੱਲੋਂ ਇਸ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਸੰਘਰਸ਼ਸ਼ੀਲ ਗੀਤ ਗਾਏ ਜਾ ਰਹੇ ਹਨ। ਤਾਂ ਜੋ ਸੰਘਰਸ਼ ਕਰ ਰਹੇ ਲੋਕਾਂ ਦੇ ਜੋਸ਼ ਅਤੇ ਜਜ਼ਬੇ ਨੂੰ ਕਾਇਮ ਰੱਖਿਆ ਜਾ ਸਕੇ। ਜੋ ਇੰਨੀ ਕੜਾਕੇ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ।