Tuesday , November 30 2021

ਛੋਟੇ ਬਚਿਆ ਦੇ ਸਕੂਲਾਂ ਬਾਰੇ ਆਈ ਤਾਜਾ ਵੱਡੀ ਖਬਰ – ਹੋਇਆ ਇਹ ਕੰਮ ਸ਼ੁਰੂ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਨਾ ਕੋਈ ਤਬਦੀਲੀ ਕੀਤੀ ਜਾਵੇ। ਜਿਸ ਨਾਲ ਬੱਚਿਆਂ ਦੇ ਵਿਕਾਸ ਵਿੱਚ ਚੰਗਾ ਅਸਰ ਪਵੇ। ਪਿਛਲੇ ਸਾਲ ਦੇ ਵਿੱਚ ਕਈ ਤਰ੍ਹਾਂ ਦੇ ਉਤਾਰ ਚੜ੍ਹਾਅ ਦੇਖਣ ਨੂੰ ਮਿਲੇ। ਪਰ ਇਸ ਦੌਰਾਨ ਸਭ ਤੋਂ ਵੱਡਾ ਝਟਕਾ ਦੁਨੀਆਂ ਨੂੰ ਕੋਰੋਨਾ ਵਾਇਰਸ ਦੇ ਰੂਪ ਵਿਚ ਲੱਗਾ। ਇਸ ਬਿਮਾਰੀ ਦੀ ਸ਼ੁਰੂਆਤ ਹੁੰਦੇ ਸਾਰ ਹੀ ਲੋਕ ਇਸ ਦਾ ਸ਼ਿਕਾਰ ਹੁੰਦੇ ਚਲੇ ਗਏ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਵਾਸਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਸਨ।

ਇਨ੍ਹਾਂ ਦੇ ਵਿੱਚ ਇੱਕ ਪਾਬੰਦੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਈ ਗਈ ਸੀ ਜਿਸ ਤਹਿਤ ਬੱਚਿਆਂ ਦੇ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਸੀ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਸਕੂਲਾਂ ਨੂੰ ਬੰਦ ਕਰਕੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਕਰਵਾਏ ਜਾਣ ਦਾ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਦੂਰ ਰੱਖਿਆ ਜਾ ਸਕੇ। ਕਰੋਨਾ ਦੇ ਸਮੇਂ ਵੀ ਤੇ ਹੁਣ ਵੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਛੋਟੇ ਬਚਿਆ ਦੇ ਸਕੂਲਾਂ ਬਾਰੇ ਇਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਇਹ ਕੰਮ ਸ਼ੁਰੂ ਹੋਇਆ ਹੈ।

ਸਰਕਾਰ ਵੱਲੋਂ ਹੁਣ ਦੇਸ਼ ਦੇ ਹਰ ਪਿੰਡ ‘ਚ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਲਈ ਇਕ ਕਲਸਟਰ ਤਿਆਰ ਕਰਨ ਦੀ ਯੋਜਨਾ ‘ਤੇ ਕੰਮ ਸ਼ੁਰੂ ਸ਼ੁਰੂ ਕੀਤਾ ਜਾ ਰਿਹਾ ਹੈ। ਲਾਗੂ ਕੀਤੀ ਜਾਣ ਵਾਲੀ ਇਸ ਸਿੱਖਿਆ ਯੋਜਨਾ ਤਹਿਤ ਦੇਸ਼ ਦੇ ਹਰ ਪਿੰਡ ‘ਚ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਲਈ ਇਕ ਕਲਸਟਰ ਤਿਆਰ ਕਰਨ ਦੀ ਯੋਜਨਾ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਤਾਂ ਜੋ ਦੇਸ਼ ਅੰਦਰ ਵਿਦਿਅਕ ਅਦਾਰਿਆਂ ਨੂੰ ਇੱਕ ਵਧੀਆ ਢਾਂਚਾ ਪ੍ਰਦਾਨ ਕੀਤਾ ਜਾ ਸਕੇ।

ਇਸ ਯੋਜਨਾ ਦੇ ਅਨੁਸਾਰ ਹਰ ਕਲਸਟਰ ‘ਚ ਕਿਸੇ ਇਕ ਸਕੂਲ ਨੂੰ ਵਿਕਸਤ ਕਰ ਕੇ ਉਸ ਦੇ ਨਜ਼ਦੀਕ ਦੇ ਬਾਕੀ ਸਕੂਲਾਂ ਨੂੰ ਵਿਦਿਆ ਦੇ ਪ੍ਰਬੰਧਾਂ ਨੂੰ ਵਧੀਆ ਬਣਾਉਣ ਵਿੱਚ ਸਹਾਇਤਾ ਮਿਲੇਗੀ। ਹੁਣ ਸਰਕਾਰ ਵਲੋ ਜਿਨ੍ਹਾਂ 15 ਹਜ਼ਾਰ ਆਦਰਸ਼ ਸਕੂਲਾਂ ਨੂੰ ਵਿਕਸਤ ਕਰਨ ਲਈ ਬਜਟ ਦੀ ਯੋਜਨਾ ਦਾ ਐਲਾਨ ਕੀਤਾ ਸੀ। ਹੁਣ ਉਨ੍ਹਾਂ ਸਕੂਲਾਂ ਦੀ ਚੋਣ ਕਰਨ ਦੀ ਯੋਜਨਾ ਇਨ੍ਹਾਂ ਕਲਸਟਰਾਂ ਤੋਂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ ਬੱਚਿਆਂ ਨੂੰ ਵਧੀਆ ਸਕੂਲਾਂ ਵਿੱਚ ਵਧੀਆ ਪੜ੍ਹਾਈ ਮੁਹੱਇਆ ਕਰਵਾਈ ਜਾਵੇਗੀ।