Wednesday , December 2 2020

ਤਾਜਾ ਵੱਡੀ ਖਬਰ – ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ……….

ਤਾਜਾ ਵੱਡੀ ਖਬਰ – ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ। ……….

ਤਾਜਾ ਵੱਡੀ ਖਬਰ – ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ। ……….ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ:ਵਿਦੇਸ਼ ਭੇਜਣ ਦੇ ਨਾਮ ‘ਤੇ ਲੱਖਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹਾ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਹੈ।ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜਿਸ ਤੋਂ ਬਾਅਦ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦਲੇਰ ਮਹਿੰਦੀ ਕਬੂਤਰਬਾਜ਼ੀ ਮਾਮਲੇ ਵਿੱਚ ਦੋਸ਼ੀ ਕਰਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰਵਿਦੇਸ਼ ਭੇਜਣ ਦੇ ਨਾਮ ਉੱਤੇ ਲੱਖਾਂ ਰੁਪਏ ਦੀ ਧੋਖਾਧੜੀ ਦੇ ਕਰੀਬ ਡੇਢ ਦਹਾਕਾ ਪੁਰਾਣੇ ਕੇਸ ਵਿੱਚ ਅੱਜ ਹੋਈ ਸੁਣਵਾਈ ਦੌਰਾਨ ਗਾਇਕ ਦਲੇਰ ਮਹਿੰਦੀ ਆਪਣੇ ਵਕੀਲ ਨਾਲ ਅਦਾਲਤ ਵਿੱਚ ਪੁੱਜੇ ਸਨ।ਪਟਿਆਲਾ ਦੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।