Tuesday , August 16 2022

ਤਾਜ ਵੱਡੀ ਖਬਰ -ਜਬਰ-ਜ਼ਨਾਹ ਦੇ ਮਾਮਲੇ ‘ਚ ਸੁੱਚਾ ਸਿੰਘ ਲੰਗਾਹ ਨੂੰ ਹਾਈ ਹਾਈਕੋਰਟ ਨੇ ….

ਤਾਜ ਵੱਡੀ ਖਬਰ -ਜਬਰ-ਜ਼ਨਾਹ ਦੇ ਮਾਮਲੇ ‘ਚ ਸੁੱਚਾ ਸਿੰਘ ਲੰਗਾਹ ਨੂੰ ਹਾਈ ਹਾਈਕੋਰਟ ਨੇ ….


ਜਬਰ-ਜ਼ਨਾਹ ਦੇ ਮਾਮਲੇ ‘ਚ ਸੁੱਚਾ ਸਿੰਘ ਲੰਗਾਹ ਨੂੰ ਹਾਈ ਹਾਈਕੋਰਟ ਨੇ ਦਿੱਤੀ ਜ਼ਮਾਨਤ:ਸੁੱਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁੱਚਾ ਸਿੰਘ ਲੰਗਾਹ ਨੂੰ ਜ਼ਮਾਨਤ ਦੇ ਦਿੱਤੀ ਹੈ।ਜਬਰ-ਜ਼ਨਾਹ ਦੇ ਮਾਮਲੇ 'ਚ ਸੁੱਚਾ ਸਿੰਘ ਲੰਗਾਹ ਨੂੰ ਹਾਈ ਹਾਈਕੋਰਟ ਨੇ ਦਿੱਤੀ ਜ਼ਮਾਨਤ

ਦੱਸਿਆ ਜਾਂਦਾ ਹੈ ਕਿ ਪਠਾਨਕੋਟ ‘ਚ ਵਿਜੀਲੈਂਸ ਵਿਭਾਗ ਵਿੱਚ ਤਾਇਨਾਤ ਵਿਧਵਾ ਮਹਿਲਾ ਨੇ ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਵਾਇਆ ਸੀ,ਜਿਸ ਤੋਂ ਬਾਅਦ ਪੁਲਿਸ ਨੇ ਸੁੱਚਾ ਸਿੰਘ ਲੰਗਾਹ ਦੇ ਵਿਰੁੱਧ ਧਾਰਾ 376,384,420 ਅਤੇ 506 ਅਧੀਨ ਸਿਟੀ ਪੁਲਿਸ ਸਟੇਸ਼ਨ ਗੁਰਦਾਸਪੁਰ ਦੇ ਵਿੱਚ ਐੱਫ.ਆਈ. ਆਰ. ਦਰਜ ਕੀਤੀ ਸੀ।ਜਬਰ-ਜ਼ਨਾਹ ਦੇ ਮਾਮਲੇ 'ਚ ਸੁੱਚਾ ਸਿੰਘ ਲੰਗਾਹ ਨੂੰ ਹਾਈ ਹਾਈਕੋਰਟ ਨੇ ਦਿੱਤੀ ਜ਼ਮਾਨਤਬੀਤੀ ਦਿਨੀਂ ਗੁਰਦਾਸਪੁਰ ਦੀ ਜਿਲ੍ਹਾ ਅਦਾਲਤ ਦੇ ਵਿੱਚ ਮਹਿਲਾ ਆਪਣੇ ਬਿਆਨ ਦਰਜ਼ ਕਰਵਾਏ ਸਨ।ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ‘ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਿਸ ਮੁਲਾਜ਼ਮ ਨੇ ਆਪਣੇ ਬਿਆਨਾਂ ਦੇ ਵਿੱਚ ਕਿਹਾ ਹੈ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ।ਜਬਰ-ਜ਼ਨਾਹ ਦੇ ਮਾਮਲੇ 'ਚ ਸੁੱਚਾ ਸਿੰਘ ਲੰਗਾਹ ਨੂੰ ਹਾਈ ਹਾਈਕੋਰਟ ਨੇ ਦਿੱਤੀ ਜ਼ਮਾਨਤਉਕਤ ਔਰਤ ਨੇ ਕਿਹਾ ਹੈ ਕਿ ਇਸ ਸੀ.ਡੀ. ਸਬੰਧੀ ਉਸ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ।ਸੁੱਚਾ ਸਿੰਘ ਲੰਗਾਹ ਨੇ ਉਸ ਨਾਲ ਕਿਸੇ ਤਰ੍ਹਾ ਦੀ ਜ਼ਬਰਦਸਤੀ ਨਹੀਂ ਕੀਤੀ।ਇਸ ਤੋਂ ਪਹਿਲਾਂ ਹੀ ਸੁੱਚਾ ਸਿੰਘ ਲੰਗਾਹ ਨੇ ਹਾਈਕੋਰਟ ਵਿਚ ਆਪਣੇ ਵਕੀਲਾਂ ਦੇ ਜ਼ਰੀਏ ਜ਼ਮਾਨਤ ਦੀ ਅਰਜ਼ੀ ਲਾਈ ਹੋਈ ਸੀ,ਜਿਸ ਤੋਂ ਬਾਅਦ ਅੱਜ ਹਾਈਕੋਰਟ ਨੇ ਵੀ ਸੁੱਚਾ ਸਿੰਘ ਲੰਗਾਹ ਜ਼ਮਾਨਤ ਦੇ ਦਿੱਤੀ ਹੈ।