Thursday , October 21 2021

ਦੇਖੋ ਜਦੋਂ ਇੰਦਰਜੀਤ ਨਿੱਕੂ ਬਾਜਾਰ ਵਿੱਚ ਬਿਨਾਂ ਪੱਗ ਤੋਂ ਆ ਗਿਆ ਦੇਖੋ ਕੀ ਹੋਇਆ

ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ੳੁਸ ਬੰਦੇ ਨੂੰ ਦੁਨੀਆ ਦੇ ਰੂ ਬਰੂ ਕੀਤਾ ਜਿਸ ਨੇ ਬਹੁਤ ਨਸ਼ੇ ਕੀਤੇ ਜੇਲ੍ਹ ਕੱਟੀ, ਵੱਡੀਆਂ ਗਲਤੀਆਂ ਕੀਤੀਆਂ ਪਰ ਹੁਣ ਓਹ ਸੁਧਰ ਚੁੱਕਾ ਹੈ ਹੈਰਾਨ ਰਹਿ ਜਾਵੋਗੇ ਇਸ ਦੀ ਜਿੰਦਗੀ ਦੀ ਕਹਾਣੀ ਜਾਣ ਕੇ .. Watch Below Video .. ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ।Image result for inderjit nikku ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।