ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ੳੁਸ ਬੰਦੇ ਨੂੰ ਦੁਨੀਆ ਦੇ ਰੂ ਬਰੂ ਕੀਤਾ ਜਿਸ ਨੇ ਬਹੁਤ ਨਸ਼ੇ ਕੀਤੇ ਜੇਲ੍ਹ ਕੱਟੀ, ਵੱਡੀਆਂ ਗਲਤੀਆਂ ਕੀਤੀਆਂ ਪਰ ਹੁਣ ਓਹ ਸੁਧਰ ਚੁੱਕਾ ਹੈ ਹੈਰਾਨ ਰਹਿ ਜਾਵੋਗੇ ਇਸ ਦੀ ਜਿੰਦਗੀ ਦੀ ਕਹਾਣੀ ਜਾਣ ਕੇ .. Watch Below Video .. ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।
