Friday , June 25 2021

ਪਦਮਸ਼੍ਰੀ ਅਵਾਰਡੀ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ, ਜੋ ਮਾਹੌਲ ਨੂੰ ਹੋਰ ਚਿੰਤਾ ਵਾਲ਼ਾ ਬਣਾ ਦਿੰਦੀ ਹੈ। ਆਏ ਦਿਨ ਕਿਸੇ ਖਾਸ ਸ਼ਖਸੀਅਤ ਨੂੰ ਲੈ ਕੇ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ, ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ।

ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਬਾਰੇ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਕੁਝ ਸਖਸੀਅਤਾਂ ਬੀਮਾਰੀਆਂ ਦੀ ਲਪੇਟ ਵਿਚ ਆਉਣ ਕਾਰਨ ਦੁੱਖ ਭਰੀ ਜ਼ਿੰਦਗੀ ਜੀ ਰਹੀਆ ਹਨ। ਇਕ ਵਾਰ ਫਿਰ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਦਮ ਸ਼੍ਰੀ ਅਵਾਰਡ ਪ੍ਰਾਪਤ ਇਕ ਮਹਾਨ ਹਸਤੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਦਮ ਸ਼੍ਰੀ ਅਵਾਰਡ ਬਨੰਜੈ ਗੋਬਿੰਦਾਚਾਰੀਆਂ ਦਾ ਐਤਵਾਰ ਨੂੰ ਉਡੁਬੀ ਦੇ ਅੰਬਲਪਦੀ ਸਥਿਤ ਘਰ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ । ਉਨ੍ਹਾਂ ਨੇ ਪ੍ਰਾਚੀਨ ਗ੍ਰੰਥਾਂ ਦਾ ਡੂੰਘਾਈ ਨਾਲ ਅਧਿਐਨ ਕੀਤਾ ਸੀ।

ਦੇਸ਼ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਇੱਕ ਪ੍ਰਚਾਰਕ ਦੇ ਰੂਪ ਵਿੱਚ ਬੀ ਗੋਬਿੰਦਾਚਾਰਿਆ ਦੀ ਚੰਗੀ ਨਾਮਣਾ ਸੀ। ਉਹ ਵੇਦਾਂ ਤੋਂ ਇਲਾਵਾ ਉਪਨਿਸ਼ਦ, ਮਹਾਂਭਾਰਤ ਅਤੇ ਰਮਾਇਣ ਦੇ ਵਿਦਵਾਨ ਸਨ। ਉਨ੍ਹਾਂ ਨੂੰ ਧਰਮ ਗੁਰੂ ਦੇ ਤੌਰ ਤੇ ਵੀ ਸਨਮਾਨ ਹਾਸਲ ਸੀ। ਉਹ 84 ਵਰਿਆਂ ਦੇ ਸਨ। ਸੰਸਕ੍ਰਿਤ ਦੇ ਵਿਦਵਾਨ ਵਿਦਿਆਵਾਸਵਤੀ ਬੀ ਗੋਬਿੰਦਾਚਾਰਿਆ ਨੂੰ ਸਾਲ 2009 ਵਿੱਚ ਪਦਮ ਸ਼੍ਰੀ ਨਾਲ਼ ਸਨਮਾਨਤ ਕੀਤਾ ਗਿਆ ਸੀ। ਪਰਿਵਾਰਕ ਸੂਤਰਾਂ ਦੇ ਮੁਤਾਬਕ ਮਾਧਵ ਵਿਚਾਰਧਾਰਾ ਦੇ ਪ੍ਰਚਾਰਕ ਦਾ ਉਹਨਾਂ ਦੇ ਘਰ ਵਿੱਚ ਹੀ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਸ਼ੋਕ ਦੀ ਲਹਿਰ ਫੈਲ ਗਈ। ਸਾਹਿਤਕ ਜਗਤ ਵੱਲੋਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।