Saturday , June 25 2022

ਪੈਨ ਕਾਰਡ ਰੱਖਣ ਵਾਲਿਆਂ ਲਈ ਆਈ ਵੱਡੀ ਖਬਰ ਜਲਦੀ ਨਾਲ ਕਰਨ ਇਹ ਕੰਮ ਨਹੀਂ ਤਾਂ ਲਗੇਗਾ 10 ਹਜਾਰ ਜੁਰਮਾਨਾ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਨਿਯਮਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਦਾ ਭਰਪੂਰ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋ ਸਕੇ। ਜਿੱਥੇ ਲੋਕਾਂ ਦੀਆਂ ਹੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਕਈ ਤਰਾਂ ਦੇ ਪਹਿਚਾਣ ਪੱਤਰ ਬਣਾਏ ਜਾਂਦੇ ਹਨ। ਉਥੇ ਹੀ ਉਨ੍ਹਾਂ ਵਿੱਚੋਂ ਇੱਕ ਹੈ ਅਧਾਰ ਕਾਰਡ ਜੋ ਕਿਸੇ ਨਾਲ ਵੀ ਮੇਲ ਨਹੀਂ ਕਰਦਾ ਅਤੇ ਤੁਹਾਡੀ ਵੱਖਰੀ ਪਹਿਚਾਣ ਦੇ ਕਾਰਣ ਇਹ ਬਹੁਤ ਜਗ੍ਹਾ ਉਪਰ ਕੰਮ ਆਉਂਦਾ ਹੈ। ਇਸ ਤਰਾਂ ਹੀ ਸਰਕਾਰ ਵੱਲੋਂ ਵੱਖ-ਵੱਖ ਨਿਯਮ ਲਾਗੂ ਕੀਤੇ ਜਾਂਦੇ ਹਨ।

ਜਿਨ੍ਹਾਂ ਨੂੰ ਕੁਝ ਲੋਕਾਂ ਵੱਲੋਂ ਸਮੇਂ ਸਿਰ ਪੂਰਾ ਨਹੀਂ ਕੀਤਾ ਗਿਆ ਅਤੇ ਕੁੱਝ ਕਾਰਨਾਂ ਦੇ ਚਲਦੇ ਹੋਏ ਇਨ੍ਹਾਂ ਕੰਮਾਂ ਨੂੰ ਪੂਰੇ ਕਰਾਉਣ ਵਿਚ ਦੇਰੀ ਕਰ ਗਏ, ਇਟਲੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਇਨ੍ਹਾਂ ਯੋਜਨਾਵਾਂ ਨੂੰ ਪੂਰਾ ਕਰਨ ਵਿੱਚ ਹੋਰ ਸਮਾਂ ਦਿੱਤਾ ਜਾਂਦਾ ਹੈ। ਹੁਣ ਪੈਨ ਕਾਰਡ ਰੱਖਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਜਲਦੀ ਇਹ ਕੰਮ ਕਰਨਾ ਹੋਵੇਗਾ ਨਹੀਂ ਤਾਂ ਦਸ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਹੀ ਬੈਂਕਾਂ ਵੱਲੋਂ ਪੈਨ ਨੂੰ ਅਧਾਰ ਕਾਰਡ ਨਾਲ ਲਿੰਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।

ਸਰਕਾਰ ਵੱਲੋਂ ਹੁਣ ਇਸ ਸਮੇਂ ਸੀਮਾ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਗਾਹਕ ਕੱਤੀ ਮਾਰਚ 2022 ਤੱਕ ਆਪਣੇ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦੇ ਹਨ। ਅਗਰ ਗਾਹਕਾਂ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਉਹਨਾਂ ਨੂੰ ਵਿੱਤੀ ਲੈਣ-ਦੇਣ ਵਿੱਚ ਪਰੇਸ਼ਾਨੀ ਹੋਵੇਗੀ। ਇਸ ਲਈ ਹੁਣ ਭਾਰਤੀ ਸਟੇਟ ਬੈਂਕ ਵੱਲੋਂ ਦੇਸ਼ ਦੇ ਕਰੋੜਾਂ ਬੈਂਕ ਗਾਹਕਾਂ ਨੂੰ ਆਪਣਾ ਪੈੱਨ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਵਾਸਤੇ ਕਿਹਾ ਗਿਆ ਹੈ।

ਜਿਸ ਨੂੰ ਐਸ ਬੀ ਆਈ ਵੱਲੋਂ ਲਾਜ਼ਮੀ ਕੀਤਾ ਗਿਆ ਹੈ। ਪੈਨ ਨੂੰ ਆਧਾਰ ਨਾਲ ਲਿੰਕ ਕਰਵਾਉਣ ਦੀ ਸਲਾਹ ਭਾਰਤੀ ਸਟੇਟ ਬੈਂਕ ਵੱਲੋਂ ਆਪਣੇ ਅਧਿਕਾਰਤ ਟਵਿੱਟਰ ਤੇ ਟਵੀਟ ਕਰਕੇ ਦਿੱਤੀ ਗਈ ਹੈ। ਅਗਰ ਕੋਈ ਵੀ ਤੈਅ ਕੀਤੀ ਗਈ ਤਰੀਕ 31 ਮਾਰਚ 2022 ਤੱਕ ਇਸ ਲਿੰਕ ਨੂੰ ਆਧਾਰ ਨਾਲ ਨਹੀਂ ਕਰਦਾ ਤਾਂ ਉਸ ਨੂੰ ਲੇਟ ਫੀਸ 1000 ਰੁਪਏ ਦੇਣੀ ਪੈ ਸਕਦੀ ਹੈ।