Monday , June 27 2022

ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਗੀਤਕਾਰਾਂ ਅਤੇ ਸੰਗੀਤਕਾਰਾਂ ਦੇ ਵੱਲੋਂ ਆਪਣੇ ਗੀਤਾਂ ਦੇ ਜ਼ਰੀਏ ਪੂਰੇ ਵਿਸ਼ਵ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਜਾਂਦਾ ਹੈ । ਪੰਜਾਬੀਆਂ ਦੇ ਗੀਤ ਹੁਣ ਪੰਜਾਬ ਤਕ ਸੀਮਤ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ਦੇ ਵਿਚ ਵੀ ਲੋਕ ਪੰਜਾਬੀ ਗੀਤਾਂ ਨੂੰ ਬਹੁਤ ਹੀ ਸ਼ੌਂਕ ਅਤੇ ਚਾਵਾਂ ਦੇ ਨਾਲ ਸੁਣਨਾ ਪਸੰਦ ਕਰਦੇ ਹਨ । ਅਜਿਹੇ ਬਹੁਤ ਸਾਰੇ ਪੰਜਾਬੀ ਸਿੰਗਰ ਹਨ ਜੋ ਵਿਦੇਸ਼ਾਂ ਦੇ ਵਿਚ ਜਾ ਕੇ ਲਾਈਵ ਸ਼ੋਅ ਕਰ ਕੇ ਵਿਦੇਸ਼ਾਂ ਚ ਵਸਦੇ ਲੋਕਾਂ ਨੂੰ ਆਪਣੀ ਪੰਜਾਬੀਅਤ ਦੇ ਨਾਲ ਜੋੜਨ ਦੀ ਕੋਸ਼ਿਸ਼ ਕਰਦੇ ਹਨ । ਪਰ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਬਹੁਤ ਸਾਰੇ ਪੰਜਾਬੀ ਸੱਭਿਅਤਾ ਦੇ ਨਾਲ ਜੁੜੇ ਗੀਤਕਾਰ ਤੇ ਸੰਗੀਤਕਾਰ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ ।

ਇਸੇ ਦੇ ਚਲਦੇ ਇਕ ਹੋਰ ਬੇਹੱਦ ਦੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਤੇ ਘਰੋ। ਦਰਅਸਲ ਪੰਜਾਬੀ ਗਾਇਕ ਗੁਰਦੀਪ ਸੰਧੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਂ ਦਾ ਅਚਾਨਕ ਦੇਹਾਂਤ ਹੋ ਗਿਆ । ਪੰਜਾਬੀ ਗਾਇਕ ਗੁਰਦੇਵ ਸਿੰਘ ਸੰਧੂ ਦੀ ਮਾਤਾ ਪਠਾਣੀ ਰਾਰੀ ਦੀ ਅਚਾਨਕ ਬੀਤੇ ਦਿਨੀਂ ਮੌਤ ਹੋ ਗਈ ਉਨ੍ਹਾਂ ਦਾ ਅੰਤਮ ਸਸਕਾਰ ਸਥਾਨਕ ਸ਼-ਮ-ਸ਼ਾ-ਨ-ਘਾ-ਟ ਵਿਖੇ ਕੀਤਾ ਜਾਵੇਗਾ ਅਤੇ ਗੁਰਦੇਵ ਸਿੰਘ ਸੰਧੂ ਦੀ ਮਾਤਾ ਪਠਾਣੀ ਰਾਣੀ ਦਾ ਭੋਗ ਅਤੇ ਅੰਤਿਮ ਅਰਦਾਸ ਸੱਤ ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ ਦੇ ਬਾਰਾਂ ਵਜੇ ਤੋਂ ਲੈ ਕੇ ਇੱਕ ਵਜੇ ਤੱਕ ਰੋਪੜ ਮਾਰਗ ਸਥਿਤ ਡਾ ਭੀਮ ਰਾਓ ਅੰਬੇਦਕਰ ਕਮਿਊਨਿਟੀ ਸੈਂਟਰ ਮਾਛੀਵਾੜਾ ਵਿਖੇ ਹੋਵੇਗੀ ।

ਇਸ ਸਮੇਂ ਪਰਿਵਾਰ ਦੇ ਨਾਲ ਸ਼ਹਿਰ ਵਾਸੀਆਂ ਤੋਂ ਇਲਾਵਾ ਸਮਾਜਕ ਧਾਰਮਿਕ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਸੋ ਬੇਹੱਦ ਹੀ ਦੁੱਖ ਭਰੀ ਖਬਰ ਹੈ ਪੰਜਾਬੀ ਗਾਇਕ ਗੁਰਤੇਜ ਸਿੰਘ ਸੰਧੂ ਦੇ ਲਈ ਉਨ੍ਹਾਂ ਦੀ ਮਾਂ ਨੇ ਬੀਤੇ ਦਿਨੀਂ ਅਚਾਨਕ ਦਮ ਤੋੜ ਦਿੱਤਾ ਤੇ ਉਹ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਦਿਨੀਂ ਅਲਵਿਦਾ ਆਖ ਗਏ । ਉਨ੍ਹਾਂ ਦੀ ਮੌਤ ਦੇ ਕਾਰਨ ਇਸ ਸਮੇਂ ਗੁਰਦੇਵ ਸਿੰਘ ਸੰਧੂ ਜੋ ਕਿ ਇਕ ਪ੍ਰਸਿੱਧ ਪੰਜਾਬੀ ਗਾਇਕ ਹਾਂ ਉਨ੍ਹਾਂ ਦੇ ਪਰਿਵਾਰ ਵਿੱਚ ਇਸ ਸਮੇਂ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਪਰਿਵਾਰ ਵਿਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ । ਲਗਾਤਾਰ ਹੀ ਕਈ ਸ਼ਖ਼ਸੀਅਤਾਂ ਦੇ ਵੱਲੋਂ ਗੁਰਦੇਵ ਸਿੰਘ ਸੰਧੂ ਦੀ ਮਾਤਾ ਦੇ ਦੇਹਾਂਤ ਤੇ ਸੋਸ਼ਲ ਮੀਡੀਆ ਤੇ ਪੋਸਟਾਂ ਸਾਂਝੀਆਂ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਸੋ ਅਸੀਂ ਵੀ ਆਪਣੇ ਚੈਨਲ ਦੇ ਜਰੀਏ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਸਥਾਨ ਬਖ਼ਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ੇ ।