Tuesday , June 28 2022

ਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿਚ ਜਿਥੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਗਈਆਂ ਸਨ ਕਿ ਇਹ ਆਉਣ ਵਾਲਾ ਸਾਲ ਸੱਭ ਲੋਕਾਂ ਲਈ ਸੁੱਖ ਸ਼ਾਂਤੀ ਵਾਲਾ ਸਾਲ ਬਣ ਕੇ ਆਵੇ। ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਬਿਮਾਰੀਆਂ ਅਤੇ ਕਈ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੀ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਕੇ ਵਸ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੇ ਹੀ ਵੱਖ ਵੱਖ ਖੇਤਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਪੰਜਾਬੀ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲਗਾ ਹੈ ਜਿਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਖਬਰ ਪੰਜਾਬ ਦੇ ਕਰਤਾਰਪੁਰ ਤੀਸਾਹਮਣੇ ਆਈ ਹੈ। ਜਿੱਥੇ ਇੱਕ ਪ੍ਰਸਿੱਧ ਗੀਤਕਾਰ ਲੇਖਕ ਅਤੇ ਉਸਤਾਦ ਸ਼ਾਇਰ ਨਿਰਧਨ ਕਰਤਾਰਪੁਰੀ ਓਮ ਪ੍ਰਕਾਸ਼ ਦਾ ਦਿਹਾਂਤ ਹੋਣ ਦੀ ਖ਼ਬਰ ਨੇ ਸਭ ਪਾਸੇ ਸੋਗ ਦੀ ਲਹਿਰ ਫ਼ੈਲ ਦਿੱਤੀ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸੰਗੀਤ ਜਗਤ ਅਤੇ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਉਨ੍ਹਾਂ ਦੇ ਦੇਹਾਂਤਹਾਰ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਹਨਾ ਦਾ ਦਿਹਾਂਤ ਸ਼ਨੀਵਾਰ ਰਾਤ ਨੂੰ ਹੋਇਆ ਹੈ। ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਜਿੱਥੇ ਕਈ ਹਸਤੀਆਂ ਮੌਜੂਦ ਸਨ। ਉਨ੍ਹਾਂ ਵੱਲੋਂ ਲਿਖੇ ਹੋਏ ਗੀਤ ਪੈਗਾਮ ਨੂੰ ਜਿੱਥੇ ਬਹੁਤ ਹੀ ਸੁਰੀਲੀ ਫ਼ਨਕਾਰ ਮਰਹੂਮ ਸਾਬਰ ਕੋਟੀ ਵੱਲੋਂ ਆਪਣੀ ਆਵਾਜ਼ ਦਿੱਤੀ ਗਈ ਸੀ ਜੋ ਕਿ ਬਹੁਤ ਹੀ ਮਕਬੂਲ ਹੋਇਆ।

ਉਨ੍ਹਾਂ ਵੱਲੋਂ ਜਿੱਥੇ ਸ਼ੇਅਰੋ-ਸ਼ਾਇਰੀ ਅਤੇ ਨਜ਼ਮਾਂ ਪੇਸ਼ ਕੀਤੀਆਂ ਜਾਂਦੀਆਂ ਸਨ ਉਥੇ ਹੀ ਉਹ ਇਕ ਬਹੁਤ ਹੀ ਵਧੀਆ ਗੁਰੂ ਸਨ ਜਿਨ੍ਹਾਂ ਵਿਦਿਆਰਥੀਆਂ ਨੂੰ ਸੰਗੀਤ ਦੀ ਸਿੱਖਿਆ ਦਿੱਤੀ ਗਈ। ਉਨ੍ਹਾਂ ਵੱਲੋ ਲਿਖੇ ਗਏ ਬਹੁਤ ਸਾਰੇ ਪ੍ਰਸਿਧ ਗੀਤ ਬਹੁਤ ਸਾਰੇ ਗਾਇਕਾਂ ਵੱਲੋਂ ਆਪਣੀ ਆਵਾਜ਼ ਵਿੱਚ ਗਾਏ ਗਏ ਹਨ। ਉਨ੍ਹਾਂ ਦੇ ਦੇਂਹਾਤ ਉਪਰ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ।