Monday , December 5 2022

ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਖਰਾਬ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅਣਗਹਿਲੀ ਕਾਰਨ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਪਿਛਲੇ ਦਿਨੀਂ ਧੁੰਦ ਪੈਣ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਸ਼ੁਰੂਆਤ ਤੋਂ ਹੁਣ ਤੱਕ ਆਉਣ ਵਾਲੀਆਂ ਸੋਗਮਈ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਗਮਗੀਨ ਬਣਾ ਦਿੱਤਾ ਹੈ।

ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਹੁਣ ਪੰਜਾਬ ਅੰਦਰ ਭਿ-ਆ-ਨ-ਕ ਸੜਕ ਹਾਦਸਾ ਵਾਪਰਨ ਦੀ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਫਿਲੋਰ ਤੋਂ ਸ਼ਹੀਦ ਭਗਤ ਸਿੰਘ ਨਗਰ ਦੇ ਮਾਰਗ ਉੱਪਰ ਪਿੰਡ ਸੇਲਕੀਆਣਾ ਦੇ ਨਜ਼ਦੀਕ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਫਿਲੋਰ ਸਾਈਡ ਤੋਂ ਜਾ ਰਹੀ ਇਕ ਕਾਰ ਸੜਕ ਦੇ ਕਿਨਾਰੇ ਤੇ ਇੱਕ ਟਾਹਲੀ ਦੇ ਦਰੱਖਤ ਨਾਲ ਟਕਰਾਈ, ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿ-ਆ-ਨ-ਕ ਸੀ ਕਿ ਪਰਖੱਚੇ ਉੱਡ ਗਏ। ਰਾਹ ਚਾਲਕਾਂ ਅਤੇ ਨਜਦੀਕ ਦੇ ਪਿੰਡ ਵਾਸੀਆਂ ਵੱਲੋਂ ਗੱਡੀ ਚਾਲਕ ਨੂੰ ਗੱਡੀ ਵਿੱਚੋ ਕੱਢ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਸ 19 ਸਾਲ ਦੇ ਨੌਜਵਾਨ ਦੀ ਮੌ-ਤ ਹੋ ਗਈ।

ਇਸ ਹਾਦਸੇ ਵਿਚ ਸ਼ਿ-ਕਾ-ਰ ਹੋਏ ਗੱਡੀ ਚਾਲਕ ਨੌਜਵਾਨ ਦੀ ਪਹਿਚਾਣ ਰਾਹੁਲ ਉੱਤਰ ਸੁਦੇਸ਼ ਕੁਮਾਰ ਵਾਸੀ ਪਿੰਡ ਬਸੇੜਾ, ਜ਼ਿਲ੍ਹਾ ਪਾਣੀਪਤ ਹਰਿਆਣਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਹਾਦਸਾ ਗ੍ਰਸਤ ਹੋਏ ਵਾਹਨ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾ-ਰ-ਵਾ-ਈ ਸ਼ੁਰੂ ਕੀਤੀ ਗਈ ਹੈ ਉੱਥੇ ਹੀ ਨੌਜਵਾਨ ਦੀ ਲਾਸ਼ ਨੂੰ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਦੁਪਹਿਰ ਲਗਭਗ 3 ਵਜੇ ਪਿੰਡ ਸੇਲਕੀਆਣਾ ਅਤੇ ਰਾਏਪੁਰ ਅਰਾਈਆਂ ਦੇ ਵਿਚਕਾਰ ਬਣੇ ਹੋਏ ਸਤਿਸੰਗ ਘਰ ਦੇ ਕੋਲ ਵਾਪਰਿਆ ਹੈ।