Sunday , July 25 2021

ਪੰਜਾਬ ਚ ਇਥੇ ਸਰਕਾਰ ਨੇ ਕਰਤਾ ਅਜਿਹਾ ਐਲਾਨ – ਲੱਗ ਗਈਆਂ ਲੋਕਾਂ ਨੂੰ ਮੌਜਾਂ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿੱਥੇ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਜਿਸ ਦਾ ਫਾਇਦਾ ਸੂਬੇ ਅੰਦਰ ਰਹਿਣ ਵਾਲੇ ਹਰ ਵਰਗ ਨੂੰ ਮਿਲ ਸਕੇ। ਇਸ ਲਈ ਲੋਕਾਂ ਦੀ ਰ-ਹਿ-ਨੁ-ਮਾ-ਈ ਕਰਨ ਲਈ ਵੱਖ ਵੱਖ ਅਹੁਦਿਆਂ ਤੇ ਕਈ ਵਿਧਾਇਕਾਂ ਨੂੰ ਤਾਇਨਾਤ ਕੀਤਾ ਜਾਂਦਾ ਹੈ। ਜੋ ਲੋਕਾਂ ਦੀਆਂ ਸ-ਮੱ-ਸਿ-ਆ-ਵਾਂ ਨੂੰ ਸਰਕਾਰ ਤੱਕ ਪਹੁੰਚਾ ਸਕਣ।ਉਥੇ ਹੀ ਹੁਣ ਤੱਕ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਜਿਸ ਨਾਲ ਲੋਕਾਂ ਨੂੰ ਦ-ਰ-ਪੇ-ਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ। ਲੋਕਾਂ ਵੱਲੋਂ ਪਹਿਲਾਂ ਹੀ ਕਰੋਨਾ ਦੀ ਮਾ-ਰ ਨਾਲ ਆਰਥਿਕ ਮੰ-ਦੀ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਸਨ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਹੁਣ ਪੰਜਾਬ ਚ ਇਥੇ ਸਰਕਾਰ ਵੱਲੋਂ ਅਜਿਹਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਦੀਆਂ ਮੌਜਾਂ ਲੱਗ ਗਈਆਂ ਹਨ।

ਇਸ ਖਬਰ ਨੂੰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂ ਨਗਰ ਲੁਧਿਆਣਾ ਦੇ ਵਿਚ ਸ਼ਹਿਰ ਦੇ ਨਾਕ ਸਕੀਮ ਏਰੀਏ ਦੇ ਹਜ਼ਾਰਾਂ ਦੁਕਾਨਦਾਰਾਂ ਅਤੇ ਹੋਰ ਕਈ ਸੰਸਥਾਵਾਂ ਦੇ ਮਾਲਕਾਂ ਲਈ ਬਹੁਤ ਵੱਡੀ ਰਾਹਤ ਦੀ ਵੱਡੀ ਖਬਰ ਸਾਹਮਣੇ ਆਈ ਹੈ। ਨਗਰ ਨਿਗਮ ਦੇ ਅੰਦਰ ਸਾਲ 2009 ਤੇ 2013 ਦੌਰਾਨ ਨਗਰ ਨਿਗਮ ਬਿਲਡਿੰਗ ਬਰਾਂਚ ਕਮੇਟੀ ਦੀ ਮੈਂਬਰ ਅਤੇ ਕੌਂਸਲਰ ਮਮਤਾ ਆਸ਼ੂ ਨੇ ਦੱਸਿਆ ਕਿ ਲੋਕਲ ਬੱਡੀਜ਼ ਵਿਭਾਗ ਵੱਲੋਂ ਸੀ ਐਲ ਯੂ ਦੇ ਸਬੰਧ ਵਿੱਚ ਸੂਚਨਾ ਜਾਰੀ ਕੀਤੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਨਾਨ ਸਕੀਮ ਵਿਚ ਇਸ ਤਰ੍ਹਾਂ ਦੀ ਇਮਾਰਤ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਂਦਾ ਹੈ ਉਨ੍ਹਾਂ ਨੂੰ ਵੀ ਸੀਐਲਯੂ ਨਹੀਂ ਦੇਣਾ ਪਵੇਗਾ। 2009 ਵਿੱਚ ਜਾਰੀ ਸੂਚਨਾ ਦੇ ਆਧਾਰ ਤੇ ਸੀ ਐਲ ਯੂ ਨਾ ਲੈਣ ਸਬੰਧੀ ਕਿਹਾ ਗਿਆ ਸੀ।

ਕਮੇਟੀ ਵੱਲੋਂ ਦੋਹਾਂ ਨੋਟੀਫਿਕੇਸ਼ਨ ਨੂੰ ਪੜ੍ਹਨ ਤੋਂ ਬਾਅਦ ਹੀ ਹੁਣ ਇਹ ਫੈਸਲਾ ਲਿਆ ਗਿਆ ਹੈ। ਸ਼ਹਿਰ ਦੇ ਮੇਅਰ ਵੀਰਵਾਰ ਨੂੰ ਇਸ ਮਾਮਲੇ ਨੂੰ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੇ ਸਾਹਮਣੇ ਰੱਖਣਗੇ। ਨਗਰ ਨਿਗਮ ਦੀ ਬਿਲਡਿੰਗ ਬਰਾਂਚ ਲਈ ਗਠਿਤ ਕੀਤੀ ਗਈ ਕਮੇਟੀ ਵੱਲੋਂ ਬੁੱਧਵਾਰ ਸ਼ਾਮ ਨੂੰ ਇਹ ਅਹਿਮ ਫ਼ੈਸਲਾ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਚੇਜ਼ ਆਫ਼ ਲੈਂਡ ਯੂਜ਼ ਚਾਰਜ਼ ਸੰਭਾਲਣ ਵਾਲੇ ਨੋਟਿਸ 2009 ਤੇ 2013 ਦੇ ਅਧਾਰ ਤੇ ਜਾਰੀ ਕੀਤੇ ਜਾਣਗੇ।