Tuesday , September 27 2022

ਪੰਜਾਬ ਚ ਇਥੇ ਹੋਇਆ ਕੋਰੀਅਰ ਚ ਧ ਮਾ ਕਾ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਅੜੀ ਹੈ ਜਿਥੇ ਮੋਗਾ ਜ਼ਿਲੇ ਦੀ ਸਬ ਡਿਵੀਜ਼ਨ ਬਾਘਾਪੁਰਾਣਾ ਵਿੱਚ ਅੱਜ ਸ਼ਾਮ 6 ਵਜੇ ਦੇ ਕਰੀਬ ਉਸ ਵੇਲੇ ਲੋਕਾਂ ਵਿੱਚ ਦ ਹਿ ਸ਼ ਤ ਫੈਲ ਗਈ ਜਦੋਂ ਇੱਕ ਕੁਰੀਅਰ ਦੀ ਦੁਕਾਨ ਉੱਤੇ ਪਾਰਸਲ ਵਿੱਚ ਜ਼ੋਰਦਾਰ ਧ ਮਾ ਕਾ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲੀਸ ਅਧਿਕਾਰੀ ਮੌਕੇ ਉੱਤੇ ਪੁੱਜੇ।

ਜਾਣਕਾਰੀ ਅਨੁਸਾਰ ਬਾਘਾਪੁਰਾਣਾ ਵਿਖੇ ਕੋਟਕਪੂਰਾ ਸੜਕ ਉੱਪਰ ਸਥਿਤ ਸਟਾਰ ਕੁਰੀਅਰ ਸਰਵਿਸ ਉੱਪਰ ਦੋ ਨੌਜਵਾਨ ਮੋਗੇ ਤੋਂ ਕੁਰੀਅਰ ਬੈਗ ਲੈ ਕੇ ਪਹੁੰਚੇ। ਇਸੇ ਦੌਰਾਨ ਬੈਗ ਵਿੱਚ ਧ ਮਾ ਕਾ ਹੋ ਗਿਆ। ਇਸ ਧ ਮਾ ਕੇ ਵਿੱਚ ਕੁਰੀਅਰ ਲਿਆਉਣ ਵਾਲਾ ਨੌਜਵਾਨ ਛੋਟੂ ਰਾਮ ਜਖ਼ਮੀ ਹੋ ਗਿਆ ਅਤੇ ਉਸਦਾ ਦਾ ਸਾਥੀ ਸੋਨੂੰ ਵਾਲ-ਵਾਲ ਬਚ ਗਿਆ। ਮੌਕੇ ਤੇ ਪੁਲਸ ਪਾਰਟੀਆਂ ਨੇ ਪਹੁੰਚ ਕੇ ਇੰਕਵਾਰੀ ਸ਼ੁਰੂ ਕਰ ਦਿੱਤੀ ਹੈ ਹਜੇ ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਜਿਦਾਂ ਹੀ ਹੋਰ ਉਪਦਾਤੇ ਮਿਲਦੀ ਤੁਹਾਡੇ ਨਾਲ ਸਾਂਝੀ ਕਰਨ ਗਏ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |