Tuesday , November 29 2022

ਪੰਜਾਬ ਚ ਕੱਲ੍ਹ ਤੋਂ ਹੋਇਆ ਇਹ ਐਲਾਨ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ ਉਥੇ ਹੀ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਇਸ ਤਰਾਂ ਹੀ ਹੋਰ ਵੀ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਸੂਬੇ ਦੇ ਲੋਕਾਂ ਨੂੰ ਹੋ ਸਕੇ। ਉਥੇ ਹੀ ਕੈਪਟਨ ਸਰਕਾਰ ਵੱਲੋਂ ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।

ਉਥੇ ਹੀ ਉਨ੍ਹਾਂ ਦੇ ਕਾਰਜ ਕਾਲ ਵਿੱਚ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕਰਕੇ ਲੋਕਾਂ ਨੂੰ ਖੁਸ਼ੀ ਦਿੱਤੀ ਜਾ ਰਹੀ ਹੈ । ਪੰਜਾਬ ਵਿੱਚ ਕੱਲ ਤੋਂ ਹੋਇਆ ਇਹ ਐਲਾਨ ,ਲੋਕਾਂ ਚ ਛਾਈ ਖ਼ੁਸ਼ੀ ਦੀ ਲਹਿਰ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜ ਕਾਲ ਦੇ ਦੌਰਾਨ ਆਖਰੀ ਬਜਟ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਵਿੱਚ ਜਿੱਥੇ ਬਹੁਤ ਸਾਰੀਆਂ ਰਾਹਤਾਂ ਲੋਕਾਂ ਨੂੰ ਦਿੱਤੀਆਂ ਗਈਆਂ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਪੇਸ਼ ਕਰਦਿਆਂ ਹੋਇਆਂ ਪੰਜਾਬ ਦੀਆਂ

ਸਾਰੀਆਂ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਗਿਆ ਸੀ। ਜੋ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਸਹੂਲਤ ਨਾਲ ਪੰਜਾਬ ਵਿੱਚ ਔਰਤਾਂ ਹੁਣ ਮੁਫ਼ਤ ਸਫ਼ਰ ਕਰ ਸਕਣਗੀਆਂ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਨੂੰ ਇਸ ਹੁਕਮ ਨੂੰ ਇਕ ਵੀਡੀਓ ਕਾਨਫਰੰਸਿੰਗ ਰਾਹੀਂ ਲਾਗੂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ।

ਕੱਲ ਇਹ ਪ੍ਰੋਗਰਾਮ ਸਾਰੇ ਜ਼ਿਲ੍ਹਾ ਅਤੇ ਉਪ ਮੰਡਲ ਹੈਡਕੁਆਟਰਾਂ ਅਤੇ ਲਗਭਗ ਇੱਕ ਹਜ਼ਾਰ ਦਿਹਾਤੀ ਅਤੇ ਸ਼ਹਿਰੀ ਸਥਾਨਾਂ ਤੇ ਵੀ ਸੀ ਦੁਆਰਾ ਇਕੋ ਸਮੇਂ ਜਾਰੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ਲਈ ਵਿਭਾਗ ਦੁਆਰਾ ਇੱਕ ਢੁੱਕਵੇਂ ਸ਼ੈਡਿਊਲ ਦੀ ਯੋਜਨਾ ਬਣਾਈ ਗਈ ਹੈ। ਉਥੇ ਹੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਖੇਤਰਾਂ ਵਿੱਚ ਢੁਕਵੇਂ ਪ੍ਰਬੰਧਾਂ ਦੇ ਪ੍ਰਸਾਰਣ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਜਿੱਥੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਇਸ ਕਾਰਜ ਦਾ ਆਰੰਭ ਵੀਡੀਓ ਕਾਨਫਰੰਸਿੰਗ ਰਾਹੀਂ ਕਰ ਦਿੱਤਾ ਜਾਵੇਗਾ, ਉਥੇ ਹੀ ਸੂਬੇ