ਪੰਜਾਬ ‘ਚ ਛੁੱਟੀ ਦਾ ਐਲਾਨ …….
ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ:ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ
ਅਜੀਤ ਸਿੰਘ ਕੋਹਾੜ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜੀਤ ਸਿੰਘ ਕੋਹਾੜ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ।