Wednesday , May 25 2022

ਪੰਜਾਬ ਲਈ ਆਈ ਵੱਡੀ ਮਾੜੀ ਖਬਰ 4 ਨੌਜਵਾਨਾਂ ਨੇ ਦੇਸ਼ ਲਈ ਦਿੱਤੀ ਜਾਨ , ਇੱਕ ਦੇ ਘਰੇ ਚਲ ਰਿਹਾ ਸੀ ਵਿਆਹ

ਇੱਕ ਦੇ ਘਰੇ ਚਲ ਰਿਹਾ ਸੀ ਵਿਆਹ

ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਝ ੜ ਪ ਵਿੱਚ ਮਾਨਸਾ ਜ਼ਿਲ੍ਹੇ ਦੇ ਥਾਣਾ ਬੋਹਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 21 ਸਾਲ ਦਾ ਗੁਰਤੇਜ ਸਿੰਘ ਪੁੱਤਰ ਵਿਰਸਾ ਸਿੰਘ ਅਤੇ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ। ਸ਼–ਹੀ-ਦ ਹੋ ਗਏ। ਪਟਿਆਲਾ ਤੋਂ ਮਨਦੀਪ ਸਿੰਘ ਤੇ ਗੁਰਦਾਸਪੁਰ ਤੋਂ ਸਤਨਾਮ ਸਿੰਘ ਵੀ ਇਸ ਵਿਚ ਸ਼ ਹੀ ਦ ਹੋ ਗਏ।

ਗੁਰਤੇਜ ਸਿੰਘ (21) ਦੋ ਸਾਲ ਪਹਿਲਾਂ ਹੀ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਉਨ੍ਹਾ ਦੇ ਪਿਤਾ ਢਾਈ ਏਕੜ ਜ਼ਮੀਨ ਦੇ ਕਰੀਬ ਜ਼ਮੀਨ ਦਾ ਹੀ ਮਾਲਕ ਹੈ। ਉਸ ਦੀ ਸ਼ਹਾਦਤ ਤੋਂ ਦੋ ਦਿਨ ਪਹਿਲਾਂ ਹੀ ਉਸ ਦੇ ਵੱਡੇ ਭਰਾ ਦਾ ਵਿਆਹ ਹੋਇਆ ਹੈ। ਉਸ ਦਾ ਪਰਿਵਾਰ ਅਜੇ ਇਸ ਵਿਆਹ ਦੀਆਂ ਖੁਸ਼ੀਆਂ ਮਣਾ ਰਿਹਾ ਸੀ ਕਿ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਘਰ ਵਿਚ ਮਾਤਮ ਪਸਰ ਗਿਆ। ਉਸ ਨੇ ਵੀ ਆਪਣੇ ਭਰਾ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਛੁੱਟੀ ਅਪਲਾਈ ਕੀਤੀ ਸੀ ਪਰ ਸਰਹੱਦ ’ਤੇ ਤਣਾਅ ਕਾਰਨ ਉਸ ਦੀ ਛੁੱਟੀ ਨਾ-ਮਨਜੂਰ ਕਰ ਦਿੱਤੀ ਗਈ।

ਗੁਰਵਿੰਦਰ ਸਿੰਘ ਦੋ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਭਰਾ ਤੇ ਭੈਣ ਨਾਲੋਂ ਛੋਟਾ ਸੀ। ਇਸ ਨੌਜਵਾਨ ਦੀ ਮੰਗਣੀ ਹੋ ਚੁੱਕੀ ਸੀ ਤੇ ਇਸ ਸਾਲ ਵਿਆਹ ਹੋਣਾ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |