Thursday , February 25 2021

ਪੰਜਾਬ : ਵਿਆਹ ਤੋਂ ਵਾਪਸ ਆਉਂਦਿਆਂ ਵਾਪਰਿਆ ਇਸ ਤਰਾਂ ਭਿਆਨਕ ਹਾਦਸਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਹਰ ਦਿਨ ਆਉਣ ਵਾਲੀਆਂ ਦੁਖਦਾਈ ਖਬਰਾਂ ਨਾਲ ਮਾਹੌਲ ਫਿਰ ਤੋਂ ਗ-ਮ-ਗੀ-ਨ ਹੋ ਜਾਂਦਾ ਹੈ। ਖ਼ੁਸ਼ੀਆਂ ਕਦੋਂ ਗ-ਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਨਸਾਨ ਦੀ ਜ਼ਿੰਦਗੀ ਵੀ ਇਸ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ, ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ-ਜਗਤ, ਸਾਹਿਤਕ ਜਗਤ , ਫਿਲਮੀ ਜਗਤ, ਧਾਰਮਿਕ ਜਗਤ, ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸਾਲ ਦੇ ਵਿੱਚ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਤਰ੍ਹਾਂ ਦੁਖਦਾਈ ਖਬਰਾਂ ਅੰ-ਤ ਹੁੰਦਾ ਨਜ਼ਰ ਨਹੀਂ ਆ ਰਿਹਾ।ਆਏ ਦਿਨ ਹੀ ਇਹੋ ਜਿਹੇ ਸੜਕ ਹਾਦਸੇ ਸਾਹਮਣੇ ਆਉਂਦੇ ਹਨ ।ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂ-ਗ-ਟੇ ਖੜ੍ਹੇ ਹੋ ਜਾਂਦੇ ਹਨ।

ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਜਿੱਥੇ ਵਿਆਹ ਤੋਂ ਵਾਪਸ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਹਿਰਾਮ- ਮਾਹਿਲਪੁਰ ਮੁੱਖ ਸੜਕ ਉਪਰ ਪਿੰਡ ਕੋਟਲਾ ਦੇ ਨਜ਼ਦੀਕ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਵਿਅਕਤੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਕੋਟ ਫਤੂਹੀ ਤੋਂ ਬਹਿਰਾਮ ਵੱਲ ਆ ਰਿਹਾ ਸੀ।

ਉਸ ਸਮੇਂ ਤੇਜ਼ ਰਫਤਾਰ ਹੋਣ ਕਾਰਨ ਉਸ ਦਾ ਟਰਾਲਾ ਪਿੰਡ ਕੋਟਲਾ ਦੇ ਨਜ਼ਦੀਕ ਪਹੁੰਚਣ ਤੇ ਕਿਸੇ ਵਾਹਨ ਨਾਲ ਟ-ਕ-ਰਾ ਗਿਆ ਜਿਸ ਕਾਰਣ ਉਹ ਆਪਣਾ ਸੰਤੁਲਨ ਗੁਆ ਬੈਠਾ, ਇਸ ਦੌਰਾਨ ਇਹ ਟਰਾਲਾ ਮੁੱਖ ਸੜਕ ਤੋਂ ਹੇਠਾਂ ਕਣਕ ਦੇ ਖੇਤਾਂ ਵਿੱਚ ਪਲਟ ਗਿਆ। ਇਸ ਘਟਨਾ ਵਿੱਚ ਉਪਰਾਲੇ ਦਾ ਅਗਲਾ ਸ਼ੀਸ਼ਾ ਟੁੱ-ਟ ਗਿਆ। ਜਿਸ ਕਾਰਨ ਟਰਾਲਾ ਚਾਲਕ ਦਾ ਬਚਾਅ ਹੋ ਗਿਆ। ਇਹ ਘਟਨਾ ਅੱਜ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ ਹੈ। ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਸੜਕ ਹਾਦਸੇ ਇਕ ਗੰਭੀਰ ਚਿੰ-ਤਾ ਬਣੇ ਹੋਏ ਹਨ। ਪਿਛਲੇ ਕੁੱਝ ਮਹੀਨਿਆਂ ਤੋਂ ਬਹੁਤ ਸਾਰੇ ਸੜਕ ਹਾਦਸੇ ਲੋਕਾਂ ਦੀ ਅ-ਣ-ਗਿ-ਹ-ਲੀ ਕਾਰਨ ਤੇ ਕੁੱਝ ਮੌਸਮ ਦੀ ਤਬਦੀਲੀ ਕਾਰਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।