Tuesday , September 27 2022

ਪੰਜਾਬ ਸਰਕਾਰ ਦਾ ਨਵਾਂ ਐਲਾਨ 31 ਜੁਲਾਈ ਤਕ ਰਹਿਣ ਗੀਆਂ ਇਹ ਬੰਦ

ਸਰਕਾਰ ਦਾ ਨਵਾਂ ਐਲਾਨ 31 ਜੁਲਾਈ ਤਕ

ਪੰਜਾਬ ਚ ਕਰੋਨਾ ਨੇ ਕਹਿਰ ਵਰਤਾਇਆ ਹੋਇਆ ਹੈ ਜਿਸ ਨਾਲ ਸਾਰਾ ਸਿਸਟਮ ਹੀ ਹਿਲ ਗਿਆ ਹੈ। ਪੰਜਾਬ ਚ ਰੋਜਾਨਾ ਸੋ ਤੋਂ ਉਪਰ ਮਰੀਜ ਪੌਜੇਟਿਵ ਆ ਰਹੇ ਹਨ। ਅਤੇ ਕਈ ਲੋਕਾਂ ਦੀਆਂ ਕੀਮਤੀ ਜਾਨਾ ਰੋਜ ਜਾ ਰਹੀਆਂ ਹਨ। ਇਹਨਾਂ ਹਾਲਾਤਾਂ ਨੂੰ ਦੇਖਕੇ ਪੰਜਾਬ ਸਰਕਾਰ ਕਈ ਤਰਾਂ ਦੇ ਐਲਾਨ ਕਰ ਰਹੀ ਹੈ ਅਜਿਹਾ ਹੀ ਇਕ ਐਲਾਨ ਹੁਣ ਫਿਰ ਕੀਤਾ ਗਿਆ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਪੰਜਾਬ ਦੀਆਂ ਰੈਵਨਿਊ ਅਦਾਲਤਾਂ ਦੇ ਕੰਮਕਾਜ ‘ਤੇ ਲੱਗੀ ਰੋਕ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਸਾਰੀਆਂ ਅਦਾਲਤ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਤੱਦ ਤਕ ਕੋਈ ਵੀ ਆਖਰੀ ਫੈਸਲਾ ਨਾ ਸੁਣਾਉਣ। ਪੰਜਾਬ ‘ਚ ਵੱਧ ਰਹੇ ਕੋਰੋਨਾਵਾਇਸ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |