Friday , October 7 2022

ਬਦਾਮਾਂ ਤੋਂ ਵੀ ਮਹਿੰਗੀ ਵਿਕਦੀ ਚੁੱਲ੍ਹੇ ਦੀ ਸਵਾਹ – ਦੇਖੋ ਪੂਰੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਵੱਖ-ਵੱਖ ਐਲਾਨ ਕੀਤੇ ਜਾਂਦੇ ਹਨ ਜਿਸ ਦਾ ਗਰੀਬ ਵਰਗ ਅਤੇ ਦਰਮਿਆਨੇ ਵਰਗ ਦੇ ਲੋਕਾਂ ਉਪਰ ਅਸਰ ਪੈਂਦਾ ਹੈ। ਦੇਸ਼ ਅੰਦਰ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੀ ਮਾਰ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਲੋਕ ਬੜੀ ਮੁ-ਸ਼-ਕ-ਲ ਨਾਲ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ। ਉਥੇ ਹੀ ਮੁੜ ਤੋਂ ਕਰੋਨਾ ਦਾ ਪ੍ਰਕੋਪ ਵਧਦਾ ਨਜ਼ਰ ਆ ਰਿਹਾ ਹੈ।

ਜਿੱਥੇ ਪਿਛਲੇ ਸਾਲ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ, ਉਥੇ ਹੀ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਦੋਂ ਕੇਂਦਰ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਲੋਕਾਂ ਨੂੰ ਗਹਿਰੀ ਚਿੰਤਾ ਵਿਚ ਪਾ ਦਿੱਤਾ ਹੈ। ਘਰ ਦੀਆਂ ਮੁੱਖ ਲੋੜਾਂ ਵਿੱਚ ਸ਼ਾਮਲ ਇਨ੍ਹਾਂ ਚੀਜ਼ਾਂ ਤੋਂ ਬਿਨਾਂ ਗੁਜ਼ਾਰਾ ਕਰਨਾ ਲੋਕਾਂ ਲਈ ਬਹੁਤ ਮੁ-ਸ਼-ਕਿ-ਲ ਹੈ।

ਉਥੇ ਹੀ ਲੋਕਾਂ ਵੱਲੋਂ ਹਰ ਮੁ-ਸੀ-ਬ-ਤ ਦਾ ਤੋ- ੜ ਲੱਭ ਲਿਆ ਜਾਂਦਾ ਹੈ। ਬਦਾਮਾਂ ਤੋਂ ਵੀ ਮਹਿੰਗੀ ਵਿਕਦੀ ਚੁਲ੍ਹੇ ਦੀ ਸੁਆਹ। ਅਜਿਹੀਆਂ ਖ਼ਬਰਾਂ ਨੂੰ ਸੁਣ ਕੇ ਲੋਕ ਹੈਰਾਂਨ ਰਹਿ ਜਾਂਦੇ ਹਨ। ਪਰ ਮਹਿੰਗਾਈ ਦੇ ਚੱਲਦੇ ਹੋਏ ਲੋਕਾਂ ਵੱਲੋਂ ਬਹੁਤ ਸਾਰੇ ਰਸਤੇ ਅਪਣਾਏ ਜਾਂਦੇ ਹਨ। ਹੁਣ ਲੋਕਾਂ ਨੇ ਘਰਾਂ ਵਿਚ ਰਸੋਈ ਗੈਸ ਦੀ ਜਗ੍ਹਾ ਤੇ ਅੱਗ ਬਾਲਣ ਲਈ ਲੱਕੜ ਅਤੇ ਗੋਬਰ ਦੀਆਂ ਪਾਥੀਆਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਜਿਸ ਨਾਲ ਮਹਿੰਗਾਈ ਦੇ ਦੌਰ ਵਿਚ ਆਰਥਿਕ ਮੰਦੀ ਤੋਂ ਬਚਿਆ ਜਾ ਸਕੇ। ਉੱਥੇ ਹੀ ਉਸ ਸੁਆਹ ਨੂੰ ਲੋਕਾਂ ਵੱਲੋਂ ਆਨਲਾਈਨ ਵੇਚਿਆ ਜਾ ਰਿਹਾ ਹੈ ਜਿਸ ਵਿੱਚ 250 ਗ੍ਰਾਮ ਦੀ ਕੀਮਤ 160 ਰੁਪਏ ਰੱਖੀ ਗਈ ਹੈ।

ਜਦ ਕੇ ਲਿਖਣ ਵਿੱਚ 399 ਰੁਪਏ ਲਿਖੇ ਗਏ ਹਨ। ਇਹ ਕੀਮਤ 250 ਗ੍ਰਾਮ ਬਦਾਮ ਦੇ ਬਰਾਬਰ ਹੈ। ਲੋਕਾਂ ਵੱਲੋਂ ਸੁਆਹ ਨੂੰ ਵੇਚਣ ਲਈ ਵੱਖ-ਵੱਖ ਤਰਾਂ ਦੀ ਪੈਕਿੰਗ ਕਰਕੇ ਲੋਕਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਇਸ ਦੀ ਖਰੀਦ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਵੀ ਖਾਦ ਵਜੋਂ ਕੀਤੀ ਜਾ ਰਹੀ ਹੈ। ਹੁਣ ਮਹਿੰਗਾਈ ਨੂੰ ਦੇਖਦੇ ਹੋਏ ਹਰ ਵਰਗ ਦੇ ਲੋਕਾਂ ਵੱਲੋਂ ਘਰਾਂ ਵਿੱਚ ਲੱਕੜ ਅਤੇ ਗੋਬਰ ਦੀਆਂ ਪਾਥੀਆਂ ਨਾਲ਼ ਚੁੱਲ੍ਹੇ ਦੀ ਵਰਤੋਂ ਕੀਤੀ ਜਾ ਰਹੀ ਹੈ।