Thursday , June 30 2022

ਬੱਪੀ ਲਹਿਰੀ ਦੀ ਮੌਤ ਦਾ ਅਸਲ ਕਾਰਨ ਆਇਆ ਸਾਹਮਣੇ ਪੁੱਤਰ ਨੇ ਹੁਣ ਕੀਤਾ ਇਹ ਖੁਲਾਸਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਹਸਤੀਆਂ ਜਿੱਥੇ ਆਏ ਦਿਨ ਹੀ ਵੱਖ ਵੱਖ ਵਿਵਾਦਾਂ ਦੇ ਵਿਚ ਫਸ ਰਹੀਆਂ ਹਨ ਉੱਥੇ ਹੀ ਕਈ ਹਸਤੀਆਂ ਦੇ ਵੱਖ ਵੱਖ ਕਾਰਨਾਂ ਦੇ ਚਲਦੇ ਹੋਏ ਇਸ ਦੁਨੀਆਂ ਤੋਂ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਕਰੋਨਾ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਵੱਖ-ਵੱਖ ਹਸਤੀਆਂ ਦੇ ਬੀਮਾਰੀਆਂ ਸੜਕ ਹਾਦਸਿਆਂ ਅਤੇ ਹੋਰ ਅਚਾਨਕ ਵਾਪਰੇ ਹਾਦਸਿਆਂ ਦੇ ਕਾਰਨ ਵੀ ਜਾਨ ਚਲੇ ਗਈ ਹੈ। ਜਿੱਥੇ ਇਕ ਤੋਂ ਬਾਅਦ ਇਕ ਅਹਿਮ ਖਬਰਾਂ ਦੇ ਸਾਹਮਣੇ ਆਉਣ ਕਾਰਨ ਬਹੁਤ ਸਾਰੇ ਲੋਕਾਂ ਵਿਚ ਸ਼ੋਕ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਇਸ ਫਾਨੀ ਸੰਸਾਰ ਤੋਂ ਜਾਣ ਵਾਲੀਆਂ ਇਹ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਬੱਪੀ ਲਹਿਰੀ ਦੀ ਮੌਤ ਦਾ ਅਸਲ ਕਾਰਨ ਸਾਹਮਣੇ ਆਇਆ ਹੈ ਜਿੱਥੇ ਉਨ੍ਹਾਂ ਦੇ ਪੁੱਤਰ ਵੱਲੋਂ ਖੁਲਾਸਾ ਕੀਤਾ ਗਿਆ ਹੈ। ਬੀਤੇ ਦਿਨੀਂ ਜਿੱਥੇ ਮਸ਼ਹੂਰ ਹਸਤੀ ਅਤੇ ਮਸ਼ਹੂਰ ਗਾਇਕ ਬੱਪੀ ਲਹਿਰੀ ਦਾ ਦਿਹਾਂਤ 15 ਫਰਵਰੀ ਨੂੰ ਹੋ ਗਿਆ ਸੀ। ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸੰਗੀਤ ਜਗਤ ਅਤੇ ਫ਼ਿਲਮੀ ਜਗਤ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ।

ਹੁਣ ਉਨ੍ਹਾਂ ਦੇ ਪੁੱਤਰ ਵੱਲੋਂ ਆਪਣੇ ਪਿਤਾ ਦੀ ਮੌਤ ਦਾ ਖੁਲਾਸਾ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਸਾਹ ਦੀ ਪ੍ਰੇਸ਼ਾਨੀ ਨਹੀਂ ਸੀ ਉਨ੍ਹਾਂ ਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਜਿਹੀ ਬਿਮਾਰੀ ਦਾ ਸਾਹਮਣਾ ਕਰਨਾ ਪਿਆ ਜਿੱਥੇ ਨੀਂਦ ਦੌਰਾਨ ਸਾਹ ਰੁਕ ਜਾਂਦਾ ਹੈ।

ਜਿਸ ਤਰ੍ਹਾਂ ਦਿਲ ਧੜਕਣਾ ਰੁਕ ਜਾਂਦਾ। ਜਿੱਥੇ ਫਿਰ ਇਸ ਜਾਨਲੇਵਾ ਬੀਮਾਰੀ ਦੇ ਚੱਲਦੇ ਹੋਏ ਇਨਸਾਨ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਦੇ ਪੁੱਤਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਦੀ ਮੌਤ ਦਾ ਕਾਰਨ ਐਬਸਟਰੈਕਟਿਵ ਸਲੀਪ ਐਪਨੀਆ ਸੀ । ਉਨ੍ਹਾਂ ਦੀ ਮੌਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੀ ਮੌਤ ਉੱਪਰ ਗਹਿਰੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।