Sunday , October 24 2021

ਮਸ਼ਹੂਰ ਕਲਾਕਾਰ ਕਪਿਲ ਸ਼ਰਮਾ ਦੇ ਘਰੋਂ ਹੁਣ ਫਿਰ ਆਈ ਇਹ ਵੱਡੀ ਖਬਰ – ਲੋਕ ਦੇ ਰਹੇ ਵਧਾਈਆਂ

ਆਈ ਤਾਜਾ ਵੱਡੀ ਖਬਰ

ਜਿੱਥੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਕਿਸਾਨੀ ਸੰਘਰਸ਼ ਦੌਰਾਨ ਕੀਤੀ ਜਾਣ ਵਾਲੀ ਹਮਾਇਤ ਕਾਰਨ ਚਰਚਾ ਵਿੱਚ ਰਹੇ ਹਨ। ਕਿਉਂਕਿ ਕਿਸਾਨੀ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਦੇ ਕੁਝ ਅਜਿਹੇ ਕਲਾਕਾਰ ਵੀ ਹਨ ਜੋ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵੀ ਚਰਚਾ ਦੇ ਵਿੱਚ ਰਹਿੰਦੇ ਹਨ। ਇਹ ਉਹ ਕਲਾਕਾਰ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਬੁਲੰਦੀਆਂ ਨੂੰ ਛੂਹਿਆ ਹੈ।

ਪੰਜਾਬ ਦੇ ਇਨ੍ਹਾਂ ਕਲਾਕਾਰਾਂ ਨੇ ਮੁੰਬਈ ਦੇ ਵਿੱਚ ਜਾ ਕੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਮਸ਼ਹੂਰ ਕਲਾਕਾਰ ਕਪਿਲ ਸ਼ਰਮਾ ਦੇ ਘਰੋਂ ਹੁਣ ਫਿਰ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਲੋਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਕਪਿਲ ਸ਼ਰਮਾ ਜਿੱਥੇ ਆਪਣੇ ਇੰਟਰਟੇਨਮੈਂਟ ਸ਼ੋਅ ਕਾਰਨ ਸਭ ਦੇ ਪਸੰਦੀਦਾ ਕਲਾਕਾਰ ਹਨ। ਕਪਿਲ ਸ਼ਰਮਾ ਦਾ ਸ਼ੋ ਅਗਲੇ ਹਫ਼ਤੇ ਤੋਂ ਆਫ਼ ਏਅਰ ਹੋ ਰਿਹਾ ਹੈ। ਇਸ ਦੇ ਕਾਰਨ ਨੂੰ ਲੈ ਕੇ ਲੋਕਾਂ ਵੱਲੋਂ ਪਹਿਲਾਂ ਹੀ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ।

ਕਿਉਂਕਿ ਕਪਿਲ ਸ਼ਰਮਾ ਇਕ ਵਾਰ ਫਿਰ ਤੋਂ ਪਿਤਾ ਬਣਨ ਜਾ ਰਹੇ ਹਨ। ਇਸ ਵਰੇ ਕਪਿਲ ਸ਼ਰਮਾ ਵੱਲੋਂ ਖ਼ੁਦ ਅੱਜ ਟਵੀਟ ਤੇ ਚੈਟ ਫੈਸ਼ਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਵੱਲੋਂ ਫੈਨ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੱਸਿਆ ਗਿਆ ਹੈ ਉਹ ਆਪਣੀ ਪਤਨੀ ਨੂੰ ਸਮਾਂ ਦੇਣ ਲਈ ਘਰ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਗਿਨੀ ਦੂਜੀ ਵਾਰ ਗਰਭਵਤੀ ਹੈ। ਉਨ੍ਹਾਂ ਨੇ ਜਨਤਕ ਪਲੇਟਫਾਰਮ ਤੇ ਦੂਜੀ ਵਾਰ ਆਪਣੇ ਪਿਤਾ ਬਣਨ ਦੀ ਗੱਲ ਨੂੰ ਸਵੀਕਾਰ ਕੀਤਾ ਹੈ। ਇਸ ਤੋਂ ਪਹਿਲਾਂ ਕਪਿਲ ਸ਼ਰਮਾ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਜਿਸ ਸਮੇਂ ਕਪਿਲ ਸ਼ਰਮਾ ਵੱਲੋਂ ਫਰਵਰੀ ਦੇ ਦੂਜੇ ਹਫਤੇ ਸ਼ੋਅ ਬੰਦ ਕਰਨ ਦੀ ਗੱਲ ਆਖੀ ਗਈ ਸੀ। ਤੇ ਕਪਿਲ ਸ਼ਰਮਾ ਵੱਲੋਂ ਆਪਣੇ ਇਕ ਟਵੀਟ ਤੇ ਵੀ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਗਿਆ ਸੀ, ਕਿਵੇਂ ਸਭ ਨੂੰ ਇੱਕ ਖ਼ੁਸ਼ਖ਼ਬਰੀ ਦੇਣ ਜਾ ਰਿਹਾ ਹਾਂ। ਉਸ ਸਮੇਂ ਕਪਿਲ ਸ਼ਰਮਾ ਵੱਲੋਂ ਇੱਕ ਪ੍ਰਮੋਸ਼ਨਲ ਕੈਂਪੇਨ ਨਿਕਲੀ ਸੀ। ਉਸ ਸਮੇਂ ਉਹਨਾਂ ਨੇ ਆਪਣੇ ਨਵੇਂ ਸ਼ੋਅ ਦੀ ਜਾਣਕਾਰੀ ਨੂੰ ਸਾਂਝਾ ਕੀਤਾ। ਹੁਣ ਕਪਿਲ ਸ਼ਰਮਾ ਵੱਲੋਂ ਲੋਕਾਂ ਨੂੰ ਇੱਕ ਖਬਰ ਦਿੱਤੀ ਜਾ ਚੁੱਕੀ ਹੈ ਕਿ ਉਹ ਆਪਣੇ ਦੂਜੇ ਬੱਚੇ ਦੇ ਸਵਾਗਤ ਲਈ ਆਪਣੀ ਪਤਨੀ ਕੋਲ ਘਰ ਰਹਿਣਗੇ।