ਮਸ਼ਹੂਰ ਬੋਲੀਵੁਡ ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਲਈ ਆਈ ਮਾੜੀ ਖਬਰ – ਹੋਈ ਇਸ ਖਾਸ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿੱਥੇ ਦੁਨੀਆਂ ਭਰ ਦੇ ਕੰਮਕਾਰ ਠੱਪ ਹੋਏ ਪਏ ਸੀ, ਪਰ ਹੁਣ ਜਿਵੇਂ ਜਿਵੇਂ ਇਹ ਕੋਰੋਨਾ ਦੇ ਮਾਮੂਲੇ ਘਟ ਰਹੇ ਹਨ , ਲੋਕ ਮੁੜ ਤੋਂ ਆਪਣੇ ਕੰਮਾਂ ਕਾਰਾਂ ਤੇ ਪਹੁੰਚ ਰਹੇ ਹਨ ਤੇ ਕੋਰੋਨਾ ਤੋਂ ਬਾਅਦ ਦੁਨੀਆਂ ਭਰ ਦੇ ਸਾਰੇ ਕੰਮਕਾਰ ਮੁੜ ਤੋਂ ਚਾਲੂ ਹੋ ਚੁੱਕੇ ਹਨ । ਲੋਕ ਆਪਣੇ ਕੰਮਾਂ ਕਾਰਾਂ ਤੇ ਜਾ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਫ਼ਿਲਮ ਇੰਡਸਟਰੀ ਦੀ ਤਾਂ ਫ਼ਿਲਮ ਇੰਡਸਟਰੀ ਦੇ ਨਾਲ ਜੁੜਿਆ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ । ਅਦਾਕਾਰ ਆਪਣੀ ਟੈਲੇਂਟ ਦੇ ਜ਼ਰੀਏ ਲੋਕਾਂ ਦਾ ਦਿਲ ਜਿੱਤਣ ਦੇ ਵਿੱਚ ਲੱਗੇ ਹੋਏ ਹਨ । ਕੋਰੋਨਾ ਤੋਂ ਬਾਅਦ ਇਕ ਤੋਂ ਇੱਕ ਸੁਪਰਹਿੱਟ ਫ਼ਿਲਮਾਂ ਆ ਰਹੀਆਂ ਹਨ । ਇਸੇ ਵਿਚਕਾਰ ਹੁਣ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਨਿੱਕ ਦੇ ਲਈ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ।

ਦਰਅਸਲ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੱਜਕੱਲ੍ਹ ਪ੍ਰਿਯੰਕਾ ਚੋਪੜਾ ਅਤੇ ਨਿੱਕ ਜਾਨਸਨ ਬਹੁਤ ਹੀ ਜ਼ਿਆਦਾ ਦੁਖੀ ਹਨ। ਕਿਉਂਕਿ ਹਾਲ ਹੀ ਵਿੱਚ ਦੋਨਾਂ ਨੂੰ ਇੱਕ ਦੁਖਦਾਈ ਖ਼ਬਰ ਮਿਲੀ ਹੈ । ਜਿਸ ਬਾਰੇ ਖੁਦ ਉਨ੍ਹਾਂ ਦੇ ਵੱਲੋਂ ਇਸ ਦੀ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਗਈ ਹੈ।

ਪ੍ਰਿਯੰਕਾ ਚੋਪੜਾ ਤੇ ਨਿਕ ਦੇ ਬਹੁਤ ਹੀ ਕਰੀਬੀ ਦੀ ਮੌਤ ਹੋ ਚੁੱਕੀ ਹੈ । ਜਿਸ ਦੀ ਜਾਣਕਾਰੀ ਖੁਦ ਦੋਹਾਂ ਅਦਾਕਾਰਾਂ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰੀਏ ਦਿੱਤੀ ਗਈ ਹੈ ।ਦੋਵਾਂ ਦੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਆਪਣੇ ਦੋਸਤ ਦੀ ਫੋਟੋ ਸਾਂਝੀ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕੀ ਨਿੱਕ ਦੇ ਇਸ ਦੋਸਤ ਦਾ ਨਾਮ ਥੋਮ ਸ਼ੇਵ ਹੈ।

ਜਿਸ ਦੀ ਮੌਤ ਤੇ ਅਮਰੀਕੀ ਗਾਇਕ ਨੇ ਸੋਗ ਵੀ ਜਤਾਇਆ ਹੈ ਤੇ ਨਾਲ ਹੀ ਉਨ੍ਹਾਂ ਦੀ ਫੋਟੋ ਵੀ ਸ਼ੇਅਰ ਕੀਤੀ ਹੈ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪ੍ਰਿਅੰਕਾ ਚੋਪੜਾ ਤੇ ਉਨ੍ਹਾਂ ਦਾ ਪਤੀ ਨੇਕ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉਪਰ ਕਾਫੀ ਐਕਟਿਵ ਰਹਿੰਦੇ ਹਨ ਤੇ ਉਨ੍ਹਾਂ ਦੇ ਵੱਲੋਂ ਅਕਸਰ ਹੀ ਆਪਣੀ ਜ਼ਿੰਦਗੀ ਨੂੰ ਲੈ ਕੇ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ । ਪਰ ਇਸੇ ਵਿਚਕਾਰ ਉਨ੍ਹਾਂ ਦੇ ਵੱਲੋਂ ਆਪਣੇ ਦੋਸਤ ਦੀ ਤਸਵੀਰ ਸਾਂਝੀ ਕਰਕੇ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜਿਸਦੇ ਚੱਲਦੇ ਫੈਨਸ ਵੱਲੋਂ ਲਗਾਤਾਰ ਕੀਤੀ ਇਸ ਤਸਵੀਰ ਦੇ ਨੀਚੇ ਕੁਮੈਂਟ ਕਰ ਕੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।