Sunday , June 26 2022

ਮਸ਼ਹੂਰ ਬੋਲੀਵੁਡ ਅਦਾਕਾਰ ਦੀ ਹੋਈ ਅਚਾਨਕ ਮੌਤ – ਫ਼ਿਲਮੀ ਜਗਤ ਚ ਪਿਆ ਮਾਤਮ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਫ਼ਿਲਮ ਖੇਤਰ ਨਾਲ ਜੁੜੀਆਂ ਹੋਈਆਂ ਸ਼ੋਕਮਈ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਬਹੁਤ ਸਾਰੇ ਪ੍ਰਸਸ਼ਕਾ ਨੂੰ ਗਹਿਰਾ ਧੱਕਾ ਲੱਗ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਉਥੇ ਹੀ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਵੀ ਹਨ ਜਿਨ੍ਹਾਂ ਵੱਲੋਂ ਆਰਥਿਕ ਤੰਗੀ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਤੋਂ ਇਲਾਵਾ ਕਈ ਸਖਸ਼ੀਅਤਾਂ ਅਚਾਨਕ ਵਾਪਰਨ ਵਾਲੇ ਹਾਦਸਿਆਂ ਅਤੇ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਆਪਣੇ ਪਰਿਵਾਰਾਂ ਤੋਂ ਹਮੇਸ਼ਾ ਲਈ ਦੂਰ ਹੋ ਗਈਆਂ।

ਹੁਣ ਮਸ਼ਹੂਰ ਬੋਲੀਵੁਡ ਅਦਾਕਾਰ ਦੀ ਅਚਾਨਕ ਮੌਤ ਹੋ ਗਈ ਹੈ,ਜਿਸ ਨਾਲ ਫ਼ਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੀ ਫ਼ਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਕਰਨ ਆਪਣੀ ਪਹਿਚਾਣ ਬਣਾਉਣ ਬਾਰੇ ਬਲਵਿੰਦਰ ਸਿੰਘ ਧਾਮੀ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਹਿੰਦੀ ਫ਼ਿਲਮਾਂ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਸੀ। ਉਥੇ ਹੀ ‘ਸੈਨਿਕ’ ਫੇਮ ਬਲਬਿੰਦਰ ਸਿੰਘ ਧਾਮੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਉਣ ਤੇ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਜਿੱਥੇ ਬਲਬਿੰਦਰ ਸਿੰਘ ਧਾਮੀ ਫਿਲਮ ਹਫ਼ਤਾ ਬੰਧਨ ਵਿੱਚ ਸਾਲ 1991 ਵਿਚ ਕੰਮ ਕੀਤਾ ਗਿਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਫ਼ਿਲਮ ਸੈਨਿਕ’ ਅਤੇ ‘ਪਰਵਾਨ’ ‘ਚ ਵੀ ਕੰਮ ਕੀਤਾ ਗਿਆ ਸੀ ਜੋ ਕਿ 1993 ‘ਚ ਰਿਲੀਜ਼ ਹੋਈਆ ਸਨ।

ਆਪਣੀ ਦਮਦਾਰ ਅਦਾਕਾਰੀ ਨਾਲ 90 ਦੇ ਦਹਾਕਿਆਂ ‘ਚ ਆਪਣੀ ਦਮਦਾਰ ਅਦਾਕਾਰੀ ਨਾਲ ਸਭ ਪਾਸੇ ਤਾਰੀਫ਼ ਪਾ ਚੁੱਕੇ ਸਨ। ਪਰ ਅੱਜ ਸ਼ੁੱਕਰਵਾਰ ਦੇ ਦਿਨ ਬਲਬਿੰਦਰ ਸਿੰਘ ਧਾਮੀ 26 ਨਵੰਬਰ ਨੂੰ ਦਿਹਾਂਤ ਹੋਣ ਤੇ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਦਿਹਾਂਤ ਹੋਣ ਤੇ ਉਨ੍ਹਾਂ ਦੀ ਕਮੀ ਫਿਲਮ ਜਗਤ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।