Tuesday , November 29 2022

ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਵੱਡੀ ਚੇਤਾਵਨੀ ਅਗਲੇ ਕੁਝ ਘੰਟਿਆਂ ਚ ਆਵੇਗਾ ……..

ਹੁਣੇ ਆਈ ਤਾਜਾ ਵੱਡੀ ਖਬਰ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਮੌਸਮ ਵਿਭਾਗ ਏ ਜਾਰੀ ਕੀਤੀ ਇਹ ਵੱਡੀ ਚੇਤਾਵਨੀ ਅਗਲੇ ਕੁਝ ਘੰਟਿਆਂ ਚ ਆਵੇਗਾ। ……..

 

ਹੁਣੇ ਹੁਣੇ ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ ਕੇ ਆਉਣ ਵਾਲੇ ਕੁਝ ਘੰਟਿਆਂ ਚ ਬਹਾਰੀ ਹਨੇਰ ਝੱਖੜ ਆ ਸਕਦਾ ਹੈ। ਇਹ ਚਿਤਾਵਨੀ ਹਰਿਆਣਾ ਅਤੇ ਉਸਦੇ ਨਾਲ ਲਗਦੇ ਪੰਜਾਬ ਦੇ ਇਲਾਕਿਆਂ ਲਈ ਹੈ

ਹਰਿਆਣਾ ਵਿੱਚ ਮੌਸਮ ਇੱਕ ਵਾਰ ਫੇਰ ਵਿਗੜ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਅਗਲੇ ਕੁਝ ਘੰਟੇ ਵਿੱਚ ਹਰਿਆਣਾ ਵਿੱਚ ਤੇਜ਼ ਹਵਾਵਾਂ ਨਾਲ ਤੇਜ਼ ਹਨੇਰੀ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਦੀ ਸੰਭਾਵਨਾ ਵੀ ਹੈ। ਹਰਿਆਣਾ ਦੇ ਰੇਵਾੜੀ, ਮਹਿੰਦਰਗੜ੍ਹ, ਪਲਵਲ, ਸੋਹਾਣਾ ਵਿੱਚ ਤੇਜ਼ ਹਨੇਰੀ ਦੇ ਨਾਲ-ਨਾਲ ਮੀਂਹ ਦੀ ਵੀ ਸੰਭਾਵਨਾ ਹੈ। ਹਰਿਆਣਾ ਵਿੱਚ ਤੇਜ਼ ਹਨੇਰੀ ਕਾਰਨ ਦਿੱਲੀ-ਐਨਸੀਆਰ ਵਿੱਚ ਵੀ ਮੌਸਮ ਬਦਲੇਗਾ।

ਮੌਸਮ ਵਿਭਾਗ ਦੇ ਮੁਤਾਬਿਕ, ਉੱਤਰੀ ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਉੱਪਰ Western Disturbance ਕਰਕੇ ਤੇਜ਼ ਹਨੇਰੀ ਅਤੇ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਅਰਬ ਸਾਗਰ ਵਿੱਚ Cyclone ਐਕਟਿਵ ਹੋ ਚੁੱਕਾ ਹੈ। ਆਸ-ਪਾਸ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਸ਼ਨੀਵਾਰ ਨੂੰ ਹਰਿਆਣਾ ਵਿੱਚ ਮੌਸਮ ਦਾ ਬਦਲਾਅ ਹੋਵੇਗਾ। ਹਰਿਆਣਾ ‘ਚ ਅਗਲੇ ਦੋ ਘੰਟੇ ਤੇਜ਼ ਹਨੇਰੀ ਅਤੇ ਮੀਂਹ ਦੀ ਸੰਭਾਵਨਾ ਹੈ।