Saturday , December 5 2020

ਵਿਦੇਸ਼ ਚ ਵਾਪਰਿਆ ਕਹਿਰ ,ਪੰਜਾਬ ਚ ਵਿਛੇ ਸਥਿਰ ਪਏ ਕੀਰਨੇ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਬਟਾਲਾ/ਅਲੀਵਾਲ – ਪਿੰਡ ਭਾਲੋਵਾਲੀ ਦੇ ਨੌਜਵਾਨ ਪਰਮਿੰਦਰ ਸਿੰਘ (34) ਬਹਿਰੀਨ ਕੋਰੋਨਾ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਮਿ੍ਤ ਕ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਹ 4 ਸਾਲ ਪਹਿਲਾਂ ਬਹਿਰੀਨ ਗਿਆ ਸੀ ਤੇ ਪੇਸ਼ੇ ਦੇ ਤੌਰ ‘ਤੇ ਡਰਾਈਵਰ ਸੀ। ਪਰਮਿੰਦਰ ਸਿੰਘ ਨੂੰ ਪਿਛਲੀ ਦਿਨੀਂ ਖਾਂਸੀ ਦੀ ਤਕਲੀਫ ਹੋ ਗਈ ਹੈ ਜਿਸ ਕਰਕੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ ਪਰ

ਬੀਤੇ ਸ਼ਨਿੱਚਰਵਾਰ ਦੀ ਰਾਤ ਕਰੀਬ 10 ਵਜੇ ਉਸ ਦੇ ਸਾਥੀਆਂ ਦਾ ਫੋਨ ਆਇਆ ਕਿ ਉਸ ਦੀ ਕੋਰੋਨਾ ਵਾਇਰਸ ਦੇ ਨਾਲ ਮੌਤ ਹੋ ਗਈ ਹੈ। ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਬਹਿਰੀਨ ਦੇ ਹਸਪਤਾਲ ‘ਚ ਦਾਖਲ ਹੋਣ ਮੌਕੇ ਉਸ ਦੇ ਪਤੀ ਦਾ ਫੌਨ ਆਇਆ ਸੀ ਕਿ ਉਹ ਜਲਦ ਹੀ ਠੀਕ ਹੋ ਕੇ ਵਾਪਸ ਘਰ ਆਵੇਗਾ।

ਪਰਿਵਾਰਕ ਮੈਂਬਰਾਂ ਨੂੰ ਇਹ ਵੀ ਗਮ ਖਾਹ ਰਿਹਾ ਹੈ ਕਿ ਉਸ ਦੇ ਅਖੀਰਲੀ ਝੱਲਕ ਵੀ ਵੇਖਣ ਨੂੰ ਨਹੀਂ ਮਿਲੀ। ਕੰਪਨੀ ਵੱਲੋਂ ਮਿ੍ਤਕ ਦਾ ਬਹਿਰੀਨ ‘ਚ ਹੀ ਸ ਸ ਕਾ ਰ ਕਰ ਦਿੱਤਾ ਗਿਆ। ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਗੁਹਾਰ ਲਗਾਈ ਹੈ ਕਿ ਪਰਮਿੰਦਰ ਸਿੰਘ ਦੀਆਂ ਅ ਸ ਥੀ ਆਂ ਪੰਜਾਬ ਲਿਆਂਦੀਆਂ ਜਾਣ। ਉਕਤ ਨੌਜਵਾਨ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਦੀ ਜ਼ਿਲ੍ਹਾ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਵੀ ਪੁਸ਼ਟੀ ਕਰ ਦਿੱਤੀ ਗਈ ਹੈ। ਪਰਮਿੰਦਰ ਸਿੰਘ ਦੀ 10 ਸਾਲਾ ਬੇਟੀ ਤੇ 4 ਸਾਲਾ ਬੇਟਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |