ਅੱਜ ਅੱਧੀ ਰਾਤ ਵਾਪਰਿਆ ਪੰਜਾਬ ਚ ਕਹਿਰ ਹੋਈਆਂ ਮੌਤਾਂ ਅਤੇ। …..
ਬਾਜਾਖਾਨਾ ਰੋਡ ‘ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ (ਤਸਵੀਰਾਂ)
ਫਰੀਦਕੋਟ ਦੇ ਕਸਬਾ ਜੈਤੋ ਦੇ ਬਾਜਾਖਾਨਾ ਰੋਡ ‘ਤੇ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਹੈ। ਇਸ ਹਾਦਸੇ ‘ਚ ਇੱਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਲੜਕਿਆਂ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਹੈ।
ਫਿਲਹਾਲ, ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਮ੍ਰਿਤਕਾਂ ਦੀ ਪਹਿਚਾਣ ਅਕਾਸ਼ਦੀਪ, 16 ਸਾਲ ਵਾਸੀ ਬਾਜਾਖਾਨਾ ਅਤੇ ਅਮਨਦੀਪ 17 ਸਾਲ ਵਾਸੀ ਉਕੰਦਵਾਲਾ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਕਬਜੇ ਵਿਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।