Friday , December 3 2021

ਸਰਦੂਲ ਸਿਕੰਦਰ ਦੀ ਕਬਰ ਤੇ ਆਪਣੇ ਪਤੀ ਨੂੰ ਯਾਦ ਕਰਦਿਆਂ ਅਮਰ ਨੂਰੀ ਨੇ ਕੀਤਾ ਇਹ ਇਹ ਕੰਮ

ਤਾਜਾ ਵੱਡੀ ਖਬਰ

ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਦੇ ਸਰਦੂਲ ਸਿਕੰਦਰ ਦੀ ਕਬਰ ਤੇ ਉਨ੍ਹਾਂ ਦੀ ਪਤਨੀ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ। ਸਰਦੂਲ ਸਿਕੰਦਰ ਦੇ ਨਾਲ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਗਾਇਕੀ ਦੇ ਵਿੱਚ ਕਾਫੀ ਬੁਲੰਦੀਆਂ ਹਾਸਲ ਕੀਤੀਆਂ ਹਨ ਅਮਰ ਨੂਰੀ ਸਰਦੂਲ ਸਿਕੰਦਰ ਦੀ ਪਤਨੀ ਹੋਣ ਦੇ ਨਾਲ ਨਾਲ ਇੱਕ ਗਾਇਕਾ ਵਜੋਂ ਵੀ ਜਾਣੀ ਜਾਂਦੀ ਹੈ। ਸਰਦੂਲ ਸਿਕੰਦਰ ਦੀ ਕਬਰ ਤੇ ਆਪਣੇ ਪਤੀ ਨੂੰ ਯਾਦ ਕਰਦਿਆਂ ਅਮਰ ਨੂਰੀ ਨੇ ਇਕ ਕਾਰਜ ਕੀਤਾ ਹੈ। ਜ਼ਿਕਰ ਯੋਗ ਹੈ ਕਿ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਹੈ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਪਾਇਆ ਜਾ ਰਿਹਾ ਹੈ। ਚਾਹੇ ਕੋਈ ਗਾਇਕ ਹੋਵੇ ਜਾਂ ਫਿਰ ਸਿਆਸਤ ਦਾਨ ਹੋਵੇ ਹਰ ਇਕ ਦੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਤੋਂ ਬਾਅਦ ਜਿਥੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਸੋਗ ਪੈ ਚੁੱਕਾ ਉੱਥੇ ਹੀ ਹਰ ਕੋਈ ਉਨ੍ਹਾਂ ਦੇ ਘਰ ਦੁੱਖ ਸਾਂਝਾ ਕਰਨ ਦੇ ਲਈ ਵੀ ਪਹੁੰਚ ਰਿਹਾ ਹੈ। ਜ਼ਿਕਰ ਯੋਗ ਹੈ ਕਿ ਸਰਦੂਲ ਸਿਕੰਦਰ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ ਉਥੇ ਹੀ ਇਸ ਵੇਲ਼ੇ ਹਰ ਇਕ ਗਾਇਕ ਵੱਡੇ ਦੁੱਖ ਦਾ ਸਾਹਮਣਾ ਵੀ ਕਰ ਰਿਹਾ ਹੈ।

ਦੱਸਣਾ ਬਣਦਾ ਹੈ ਕਿ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ ਜਿਥੇ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸਰਦੂਲ ਸਿਕੰਦਰ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਮਨ ਨੂਰੀ ਵੱਡੇ ਸਦਮੇ ਵਿੱਚ ਚਲੇ ਗਏ ਉਨ੍ਹਾਂ ਦੀ ਇਕ ਵੀਡੀਓ ਵੀ ਸਾਹਮਣੇ ਆਈ ਸੀ ਜਿਸ ਚ ਉਹ ਰੱਬ ਨੂੰ ਆਪਣੇ ਦੁੱਖ ਬਾਰੇ ਦਸ ਰਹੇ ਸਨ। ਇਥੇ ਇਹ ਦੱਸਣਾ ਬਣਦਾ ਹੈ ਕਿ ਸੰਗੀਤ ਦੀ ਦੁਨੀਆਂ ਦੇ ਵੱਡੇ ਮਿਊਜ਼ਿਕ ਡਾਇਰੈਕਟਰ ਚਰਨਜੀਤ ਆਹੂਜਾ ਸਰਦੂਲ ਸਿਕੰਦਰ ਦੇ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਘਰ ਪਹੁੰਚੇ ਅਤੇ ਭਾਰੀ ਸ਼ਬਦਾ ਨਾਲ ਦੁੱਖ ਨੂੰ ਜਹਿਰ ਕੀਤਾ। ਜ਼ਿਕਰਯੋਗ ਹੈ ਕਿ ਉਹ ਸਰਦੂਲ ਸਿਕੰਦਰ ਦੀ ਕਬਰ ਤੇ ਪਹੁੰਚੇ

ਅਤੇ ਦੁਆ ਪੜੀ, ਇਸ ਮੌਕੇ ਤੇ ਉਨ੍ਹਾਂ ਦੀ ਪਤਨੀ ਅਮਨ ਨੂਰੀ ਵੀ ਨਾਲ਼ ਮੌਜੂਦ ਸਨ। ਪਿੰਡ ਖੇੜੀ ਨੌਧ ਸਿੰਘ ਵਿਖੇ ਚਰਨਜੀਤ ਪਹੁੰਚੇ ਅਤੇ ਦੁੱਖ ਜ-ਹਿ-ਰ ਕੀਤਾ। ਜ਼ਿਕਰ ਯੋਗ ਹੈ ਕਿ ਸਰਦੂਲ ਸਿਕੰਦਰ ਨੂੰ ਪਿੰਡ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ ਸੀ ਉਨ੍ਹਾਂ ਨੂੰ ਉਥੇ ਦਫਨ ਕੀਤਾ ਗਿਆ। ਜ਼ਿਕਰੇ ਖਾਸ ਹੈ ਕਿ ਤਬਲਾ ਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਜੋਂ ਮਿਲੀ ਸੀ। ਉਨ੍ਹਾਂ ਦੇ ਇੰਝ ਜਾਣ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਹਰ ਇਕ ਸ਼ਖ਼ਸ ਇਸ ਵੇਲੇ ਦੁੱਖ ਦਾ ਸਾਹਮਣਾ ਕਰ ਰਿਹਾ ਹੈ।