Tuesday , November 30 2021

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਜਿੱਥੇ ਕਰੋਨਾ ਦਾ ਕਹਿਰ ਜਾਰੀ ਹੈ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਇੱਕ ਦੂਸਰੇ ਖ਼ਿਲਾਫ਼ ਤੰ-ਜ ਕੱਸੇ ਜਾ ਰਹੇ ਹਨ। ਪਹਿਲਾਂ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਸੀ। ਉਥੇ ਹੀ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਆਪਣੀ ਆਪਣੀ ਪਾਰਟੀ ਨੂੰ ਸਮਰਥਨ ਕਰਨ ਵਿੱਚ ਲੱਗੀਆਂ ਹੋਈਆਂ ਹਨ। ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਿਸਾਨੀ ਸੰਘਰਸ਼ ਦੇ ਕਾਰਣ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਕਿਸਾਨੀ ਸੰਘਰਸ਼ ਕਰਨਾ ਹੀ ਅਕਾਲੀ-ਭਾਜਪਾ ਗਠਜੋੜ ਵੀ ਟੁੱ-ਟ ਚੁੱਕਾ ਹੈ। ਹਰਸਿਮਰਤ ਕੌਰ ਬਾਦਲ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਆਈ ਹੈ ਇਹ ਵੱਡੀ ਖਬਰ ,ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਵਿਚ ਆਪ ਦੇ ਕਨਵੀਨਰ ਭਗਵੰਤ ਮਾਨ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਵੱਲੋਂ ਟਿੱਪਣੀ ਕੀਤੀ ਗਈ ਹੈ।

ਉਹਨਾ ਵੱਲੋਂ ਕਿਹਾ ਗਿਆ ਹੈ ਕਿ ਕਿਵੇਂ ਭਗਵੰਤ ਮਾਨ ਨੇ ਆਪ ਦੇ ਤਿੰਨ ਕਾਨੂੰਨਾਂ ਦੇ ਮਾਮਲੇ ਵਿਚ ਭਾਜਪਾ ਅੱਗੇ ਸ-ਰੰ-ਡ-ਰ ਕੀਤਾ ਹੈ। ਜਦ ਕਿ ਉਹ ਜਨਤਾ ਦੇ ਸਾਹਮਣੇ ਇਸ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਆਪ ਮੀਟਿੰਗ ਦੇ ਵੇਰਵੇ ਜਾਰੀ ਨਹੀਂ ਕੀਤੇ ਗਏ। ਦੋਸ਼ੀਆਂ ਵੱਲੋਂ ਖੁਦ ਹੀ ਅਜਿਹਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਇਹ ਦੱਸਣ ਦੀ ਲੋੜ ਨਹੀਂ ਕਿ ਅਸੀਂ ਏਨੇ ਸਾਲ ਤੋਂ ਚੱਲ ਰਿਹਾ ਆਪਣਾ ਸਿਆਸੀ ਗਠਜੋੜ ਕਿਉ ਤੋ-ੜਿ-ਆ।

ਮਾਨ ਵੱਲੋਂ ਇਹ ਦੋਸ਼ ਲਗਾਏ ਗਏ ਹਨ ਕਿ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੱਲੋਂ ਇਹ ਕਿਹਾ ਗਿਆ ਹੈ ਕੇ ਇਹ ਵਿਅਕਤੀ ਨਹੀਂ ਜਾਣਦਾ ਕੇ ਕਿਸ ਬਾਰੇ ਗੱਲ ਕਰ ਰਿਹਾ ਹੈ। ਅੱਜ ਸ਼ਾਮ ਜਾਰੀ ਕੀਤੇ ਗਏ ਇਕ ਬਿਆਨ ਵਿਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਦੋਗਲਾ ਬੋਲਣ ਦੇ ਮਾਹਿਰ ਆਪਣੀ ਕਾਰਵਾਈ ਵਿਚ ਆਪ ਹੀ ਫੜੇ ਗਏ ਹਨ ਤੇ ਉਨ੍ਹਾਂ ਨੇ ਖੁਦ ਹੀ ਉਕਤ ਇਹ ਸਾਬਤ ਹੋ ਜਾਂਦਾ ਹੈ ਤਿੰਨ ਕਾਨੂੰਨਾਂ ਦੇ ਮਾਮਲੇ ਵਿਚ ਭਾਜਪਾ ਅੱਗੇ ਸ-ਰੰ-ਡ-ਰ ਕਰ ਦਿੱਤਾ ਹੈ।