Monday , December 5 2022

ਹੁਣੇ ਆਈ ਤਾਜਾ ਵੱਡੀ ਖਬਰ -ਹੁਣੇ ਹੁਣੇ ਹੀ ਕਾਂਗਰਸ ਦੇ ਸੀਨੀਅਰ ਲੀਡਰ ਰਾਜਾ ਵੜਿੰਗ ……

ਹੁਣੇ ਆਈ ਤਾਜਾ ਵੱਡੀ ਖਬਰ -ਹੁਣੇ ਹੁਣੇ ਹੀ ਕਾਂਗਰਸ ਦੇ ਸੀਨੀਅਰ ਲੀਡਰ ਰਾਜਾ ਵੜਿੰਗ।……

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਹੁਣੇ ਆਈ ਤਾਜਾ ਵੱਡੀ ਖਬਰ -ਹੁਣੇ ਹੁਣੇ ਹੀ ਕਾਂਗਰਸ ਦੇ ਸੀਨੀਅਰ ਲੀਡਰ ਰਾਜਾ ਵੜਿੰਗ …..

 

ਰਾਜਾ ਵੜਿੰਗ ਨਹੀਂ ਰਹੇ ਯੂਥ ਕਾਂਗਰਸ ਦੇ ਪ੍ਰਧਾਨ……

ਨਵੀਂ ਦਿੱਲੀ: ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਨਹੀਂ ਰਹੇ। ਉਨ੍ਹਾਂ ਦੀ ਥਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕੇਸ਼ਵ ਚੰਦ ਯਾਦਵ ਨੂੰ ਕੁੱਲ ਹਿੰਦ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤ ਕਰ ਦਿੱਤਾ ਹੈ।

ਸ਼੍ਰੀਨਿਵਾਸ ਬੀ.ਵੀ. ਨੂੰ ਯੂਥ ਕਾਂਗਰਸ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਨੇ ਮੀਡੀਆ ਦੇ ਨਾਂਅ ਬਿਆਨ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਰਾਜਾ ਵੜਿੰਗ ਲਈ ਇਹ ਦੂਜਾ ਝਟਕਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਕੈਬਨਿਟ ਵਿਸਥਾਰ ਵਿੱਚ ਵੀ ਉਨ੍ਹਾਂ ਦਾ ਨੰਬਰ ਨਹੀਂ ਸੀ ਆਇਆ, ਪਰ ਉਹ ਫਿਰ ਵੀ ਪਾਰਟੀ ਤੋਂ ਖੁਸ਼ ਸਨ। ਰਾਜਾ ਵੜਿੰਗ 2014 ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਸਨ। ਉਨ੍ਹਾਂ ਨੂੰ ਪਾਰਟੀ ਦੇ ਨੌਜਵਾਨ ਵਿੰਗ ਦੀ ਕਮਾਨ ਸੌਂਪਣ ਦਾ ਵੱਡਾ ਕਾਰਨ ਸੀ ਕਿ ਉਨ੍ਹਾਂ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਤੋਂ 19 ਸਾਲਾਂ ਬਾਅਦ ਗਿੱਦੜਬਾਹਾ ਸੀਟ ਖੋਹੀ ਸੀ। 40 ਸਾਲਾ ਵੜਿੰਗ ਦੀਆਂ ਸੇਵਾਵਾਂ ‘ਤੇ ਪਾਰਟੀ ਨੇ ਤਸੱਲੀ ਪ੍ਰਗਟਾਵਾ ਕੀਤਾ ਹੈ।