Tuesday , September 27 2022

ਹੁਣੇ ਆਈ ਤਾਜਾ ਵੱਡੀ ਦੁਖਦਾਈ ਖਬਰ – ਹਵਾਈ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ ਕਈ ਮਰੇ

ਹੁਣੇ ਹੁਣੇ ਆਈ ਤਾਜਾ ਵੱਡੀ  ਖਬਰ –

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਹੁਣੇ ਆਈ ਤਾਜਾ ਵੱਡੀ ਦੁਖਦਾਈ ਖਬਰ – ਹਵਾਈ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ ਕਈ ਮਰੇ

 

 

ਜੋਰਜੀਆ ਦੇ ਸਵਾਨਾ ‘ਚ ਇਕ ਕਾਰਗੋ ਜਹਾਜ਼ ਦੇ ਹਾਦਸਾਗ੍ਰਸ ਹੋਣ ਦੀ ਖਬਰ ਮਿਲੀ ਹੈ। ਅਮਰੀਕਾ ਦੀ ਹਵਾਈ ਫੌਜ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਏਅਰ ਨੈਸ਼ਨਲ ਗਾਰਡ ਕਾਰਗੋ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਏਅਰ ਨੈਸ਼ਨਲ ਗਾਰਡ ਦੇ ਬੁਲਾਰੇ ਨੇ ਕਿਹਾ ਕਿ ਇਸ ਹਾਦਸੇ ‘ਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ।

 

ਇਸ ਤੋਂ ਪਹਿਲਾਂ ਜਾਰਜੀਆ ਏਅਰ ਨੈਸ਼ਨਲ ਗਾਰਡ ਦੇ ਕੈਪਟਨ ਜੈਫਰੀ ਬੇਜ਼ੋਰ ਨੇ ਇਕ ਬਿਆਨ ‘ਚ ਕਿਹਾ ਕਿ ਜਹਾਜ਼ ‘ਚ ਪੰਜ ਲੋਕ ਸਵਾਰ ਸਨ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੀ ਪਛਾਣ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਕੀਤੀ ਜਾਵੇਗੀ। ਡਿਫੈਂਸ ਡਿਪਾਰਟਮੈਂਟ ਦੇ ਇਕ ਬੁਲਾਰੇ ਨੇ ਜਹਾਜ਼ ਦੀ ਪਛਾਣ ਕੇਰੋਲੀਨਾ ਦੇ 156 ਏਅਰਲਿਫਟ ਵਿੰਗ ਸੀ-130 ਵਜੋਂ ਕੀਤੀ ਹੈ। ਬੇਜ਼ੋਰ ਨੇ ਕਿਹਾ ਕਿ ਜਹਾਜ਼ ਉਦੋਂ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਇਸ ਨੂੰ ਟ੍ਰੇਨਿੰਗ ਲਈ ਵਰਤਿਆ ਜਾ ਰਿਹਾ ਸੀ। ਫਾਇਰਫਾਈਟਰ ਯੂਨੀਅਨ ਨੇ ਹਾਦਸੇ ਦੀ ਇਕ ਤਵੀਰ ਸਾਂਝੀ ਕੀਤੀ, ਜਿਸ ਨੂੰ ਦੇਸ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਸੀ।