Saturday , August 13 2022

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਲਗੇ ਲੋਥਾਂ ਦੇ ਢੇਰ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਵੈਲਹਰਮੋਸੋ ਸਪ੍ਰਿੰਗ-ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਅਮਰੀਕਾ ਵਿਚ ਇਕ ਵੱਡਾ ਹ ਮ-ਲਾ ਹੋ ਗਿਆ ਹੈ। ਅਲਬਾਮਾ ਵਿਚ ਸ਼ੁੱਕਰਵਾਰ ਨੂੰ ਗੋ ਲੀ ਬਾ ਰੀ ਦੇ ਬਾਰੇ ਮਿਲੀ ਸੂਚਨਾ ‘ਤੇ ਕਾਰਵਾਈ ਕਰਨ ਲਈ ਅਧਿਕਾਰੀ ਜਦੋਂ ਘ ਟ ਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਘਰ ਵਿਚ 7 ਲੋ ਥਾਂ ਮਿਲੀਆਂ, ਜਿਨ੍ਹਾਂ ਨੂੰ ਸਾ ੜ ਦਿੱਤਾ ਗਿਆ ਸੀ। ਸਥਾਨਕ ਮੀਡੀਆ ਤੋਂ ਇਹ ਜਾਣਕਾਰੀ ਮਿਲੀ ਹੈ।

ਡਬਲਯੂ.ਐਚ.ਐਨ.ਟੀ.-ਟੀਵੀ ਮੁਤਾਬਕ ਦਮਕਲ ਕਰਮਚਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਪੁਲਸ ਕਰਮਚਾਰੀਆਂ ਨੇ ਘਰ ਵਿਚ ਲੱਗੀ ਅੱਗ ਬੁਝਾ ਦਿੱਤੀ ਸੀ। ਮੋਰਗਨ ਕਾਊਂਟੀ ਸ਼ੈਰਿਫ ਦੇ ਦਫਤਰ ਦੇ ਅਧਿਕਾਰੀ ਮਾਈਕ ਸਵਾਫੋਰਡ ਨੇ ਦੱਸਿਆ ਕਿ ਇਹ ਬਹੁਤ ਭਿ ਆ ਨ ਕ ਨਜ਼ਾਰਾ ਸੀ ਤੇ ਇਸ ਮਾਮਲੇ ਦੀ ਜਾਂਚ ਵਿਚ ਕੁਝ ਸਮਾਂ ਲੱਗੇਗਾ।

ਡਬਲਯੂ.ਏ.ਐਫ.ਐਫ.-ਟੀਵੀ ਦੀ ਰਿਪੋਰਟ ਮੁਤਾਬਕ ਜਾਂਚ ਅਧਿਕਾਰੀਆਂ ਨੂੰ ਲੱਗਦਾ ਹੈ ਕਿ ਚਾਰ ਪੁਰਸ਼ਾਂ ਤੇ ਤਿੰਨ ਮਹਿਲਾਵਾਂ ਨੂੰ ਖ ਤ ਮ ਕੀਤਾ ਗਿਆ ਹੈ । ਮੋਰਗਨ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਫੇਸਬੁੱਕ ਪੋਸਟ ਦੇ ਰਾਹੀਂ ਕਿਹਾ ਕਿ ਦੀ ਜਾਂਚ ਕੀਤੀ ਜਾਵੇਗੀ। ਡਬਲਿਊ.ਏ.ਏ.ਵਾਈ.-ਟੀਵੀ ਦੀ ਰਿਪੋਰਟ ਮੁਤਾਬਕ ਗੁਆਂਢੀਆਂ ਨੇ ਗੋ ਲੀ ਬਾ ਰੀ ਦੀ ਆਵਾਜ਼ ਸੁਣ ਕੇ 911 ਨੰਬਰ ‘ਤੇ ਫੋਨ ਕੀਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |