Saturday , August 20 2022

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਆਮ ਆਦਮੀ ਪਾਰਟੀ ਦਾ ਇਹ ਆਗੂ ਹੋਇਆ ਅਕਾਲੀ ਦਲ ਚ ਸ਼ਾਮਲ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਆਮ ਆਦਮੀ ਪਾਰਟੀ ਦਾ ਇਹ ਆਗੂ ਹੋਇਆ ਅਕਾਲੀ ਦਲ ਚ ਸ਼ਾਮਲ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਆਮ ਆਦਮੀ ਪਾਰਟੀ ਦਾ ਇਹ ਆਗੂ ਹੋਇਆ ਅਕਾਲੀ ਦਲ ਚ ਸ਼ਾਮਲ

ਸ਼ਾਹਕੋਟ ਤੋਂ ਆਪ ਆਗੂ ਅਮਰਜੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਸ਼ਾਹਕੋਟ ਤੋਂ ਆਪ ਆਗੂ ਅਮਰਜੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ:ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਵਾਲੇ ਡਾ: ਅਮਰਜੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।

ਅਮਰਜੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਿਲ ਹੋਏ ਹਨ।ਸ਼ਾਹਕੋਟ ਤੋਂ ਆਪ ਆਗੂ ਅਮਰਜੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲਜ਼ਿਕਰਯੋਗ ਹੈ ਕਿ 2017 ਦੀ ਚੋਣ ਵਿਚ ਡਾ: ਅਮਰਜੀਤ ਸਿੰਘ ਥਿੰਦ 41010 ਵੋਟਾਂ ਲੈਣ ਵਿਚ ਸਫ਼ਲ ਰਹੇ ਸਨ।