Tuesday , September 27 2022

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਅਮਰੀਕਾ ਚ ਜਹਾਜ ਹੋਇਆ ਹਾਦਸਾਗ੍ਰਸਤ ਹੋਈਆਂ ਮੌਤਾਂ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਅਮਰੀਕਾ ਚ ਜਹਾਜ ਹੋਇਆ ਹਾਦਸਾਗ੍ਰਸਤ ਹੋਈਆਂ ਮੌਤਾਂ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ  ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

ਸਕਾਟਸਡੇਲ— ਫੀਨਿਕਸ ਦੀ ਪੁਲਸ ਨੇ ਮੰਗਲਵਾਰ ਸਵੇਰੇ ਕਿਹਾ ਕਿ ਇਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਉਸ ‘ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਨੇੜੇ ਦੇ ਹੀ ਇਕ ਗੋਲਫ ਕੋਰਸ ‘ਚ ਕ੍ਰੈਸ਼ ਹੋ ਗਿਆ ਸੀ।

PunjabKesari

ਪੁਲਸ ਨੇ ਦੱਸਿਆ ਕਿ ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਅਜੇ ਪਛਾਣ ਜਾਰੀ ਨਹੀਂ ਕੀਤੀ ਗਈ ਹੈ। ਪੁਲਸ ਮੁਤਾਬਤ ਜਹਾਜ਼ ‘ਚ ਸਵਾਰ ਲੋਕਾਂ ਦੇ ਇਲਾਵਾ ਇਸ ਹਾਦਸੇ ‘ਚ ਹੋਰ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਸ ਨੇ ਦੱਸਿਆ ਕਿ ਜਹਾਜ਼ ਸੋਮਵਾਰ ਰਾਤ ਨੂੰ ਹਾਦਸਾਗ੍ਰਸਤ ਹੋ ਕੇ ਟੀਪੀਸੀ ਦੇ ਸਕਾਟਸਡੇਲ ਚੈਂਪੀਅਨ ਗੋਲਫ ਕੋਰਸ ‘ਚ ਡਿੱਗਿਆ ਸੀ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਮਾਮਲੇ ਦੀ ਜਾਂਚ ਦੀ ਅਗਵਾਈ ਕਰ ਰਹੀ ਹੈ। ਪੁਲਸ ਨੇ ਕਿਹਾ ਕਿ ਜਾਂਚਕਰਤਾ ਮੰਗਲਵਾਰ ਸਵੇਰੇ ਘਟਨਾ ਵਾਲੀ ਥਾਂ ‘ਤੇ ਪਹੁੰਚੇ ਹਨ ਤੇ ਉਨ੍ਹਾਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।