Friday , August 12 2022

ਹੁਣੇ ਹੁਣੇ ਇਥੇ ਇਕੋ ਜਗ੍ਹਾ ਤੋਂ ਮਿਲੇ 35 ਪੌਜੇਟਿਵ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤੱਕ 4 ਲੱਖ 25 ਹਜ਼ਾਰ 282 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਦੁਨੀਆ ਭਰ ਵਿਚ ਇਸ ਵਾਇਰਸ ਦੀਆਂ ਦਵਾਈਆਂ ਅਤੇ ਟੀਕਿਆਂ ਬਾਰੇ ਖੋਜ ਜਾਰੀ ਹੈ। ਇਸ ਦੌਰਾਨ ਮਹਾਰਾਸ਼ਟਰ ਸਥਿਤ ਗਲੇਨਮਾਰਕ ਫਾਰਮਾਸਿਊਟੀਕਲਜ਼ ਨੇ ਵਾਇਰਸ ਦੇ ਇਲਾਜ ਲਈ ਦਵਾਈ ਲਾਂਚ ਕੀਤੀ ਹੈ। ਇਸਦੀ ਕੀਮਤ ਪ੍ਰਤੀ ਟੈਬਲੇਟ 103 ਰੁਪਏ ਹੋਵੇਗੀ।

ਕੋਰੋਨਾ ਦਾ ਇਲਾਜ ਕਰਨ ਵਾਲੀ ਪਹਿਲਾ ਖਾਣ ਵਾਲੀ ਦਵਾਈ:
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੰਪਨੀ ਨੇ ਇਸ ਗੱਲ ਦੀ ਜਾਣਕਾਰੂ ਦਿੱਤੀ ਸੀ ਕਿ ਉਸ ਨੂੰ ਸਰਕਾਰ ਵਲੋਂ ਐਂਟੀਵਾਇਰਲ ਡਰੱਗ ਫੈਬੀਫਲੂ ਦੇ ਮਾਰਕੀਟਿੰਗ ਅਤੇ ਨਿਰਮਾਣ ਲਈ ਮਨਜ਼ੂਰੀ ਮਿਲੀ ਹੈ। ਇਸ ਦੇ ਨਾਲ ਹੀ ਕੰਪਨੀ ਨੇ ਕਿਹਾ ਕਿ ਫੈਬੀਫਲੂ ਕੋਵਿਡ -19 ਦੇ ਇਲਾਜ ਲਈ ਪਹਿਲੀ ਖਾਣ ਵਾਲੀ ਫੇਵੀਪੀਰਾਵਿਰ ਦਵਾਈ ਹੈ, ਜਿਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਕੰਪਨੀ ਦੇ ਚੇਅਰਮੈਨ ਦਾ ਬਿਆਨ:
ਗਲੇਨਮਾਰਕ ਫਾਰਮਾਸਿਊਟੀਕਲ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਗਲੇਨ ਸਲਦਾਨਾ ਨੇ ਕਿਹਾ, “ਇਹ ਪ੍ਰਵਾਨਗੀ ਅਜਿਹੇ ਸਮੇਂ ਵਿੱਚ ਆ ਗਈ ਹੈ ਜਦੋਂ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੇਸ ਪਹਿਲਾਂ ਨਾਲੋਂ ਤੇਜ਼ੀ ਨਾਲ ਵੱਧ ਰਹੇ ਹਨ। ਇਸ ਕਾਰਨ ਸਾਡੀ ਸਿਹਤ ਸੰਭਾਲ ਪ੍ਰਣਾਲੀ ਬਹੁਤ ਦਬਾਅ ਹੇਠ ਹੈ।”

ਦੱਸ ਦੇਈਏ ਕਿ ਕੋਰੋਨਾ ਦੇ ਇਲਾਜ ਦੌਰਾਨ ਰੈਮੇਡਸਵੀਰ ਅਤੇ ਹੋਰ ਦਵਾਈਆਂ ਪਹਿਲਾਂ ਵਰਤੀਆਂ ਜਾਂਦੀਆਂ ਸੀ। ਹੁਣ ਦਵਾਈ ਫੈਬੀਫਲੂ ਨੂੰ ਮਨਜ਼ੂਰੀ ਮਿਲ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਇਹ ਦਵਾਈ ਕੋਰੋਨਾ ਸੰਕਟ ਵਿੱਚ ਕਿਵੇਂ ਮਦਦ ਕਰ ਸਕਦੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |