Thursday , June 17 2021

ਹੁਣੇ ਹੁਣੇ ਇਸ ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਦੀ ਦੇ ਵਿਚ 2020 ਅਜਿਹਾ ਸਾਲ ਹੈ ,ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ।

ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ।

ਹੁਣ ਟੀ ਵੀ ਜਗਤ ਵਿਚ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਤੋਂ ਟੀ. ਵੀ. ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦੀ ਅੱਜ ਮੰਗਲਵਾਰ ਨੂੰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਆਸ਼ੀਸ਼ ਦਾ ਦਿਹਾਂਤ ਕਿਡਨੀ ਫੇਲ੍ਹ ਹੋਣ ਕਾਰਨ ਹੋਇਆ ਹੈ। ਆਸ਼ੀਸ਼ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਚੰਗੀ ਨਹੀਂ ਸੀ।

ਇਸ ਲਈ ਹੀ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਮਦਦ ਕਰਨ ਲਈ ਅਪੀਲ ਕੀਤੀ ਸੀ। ਅਸ਼ੀਸ਼ ਰਾਏ 55 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਨੇ ਆਪਣੇ ਘਰ ‘ਚ ਹੀ ਆਖ਼ਰੀ ਸਾਹ ਲਿਆ। ਆਸ਼ੀਸ਼ ਮਸ਼ਹੂਰ ਟੀ. ਵੀ. ਸੀਰੀਅਲ ‘ਸਸੁਰਾਲ ਸਿਮਰ ਕਾ’ ‘ਚ ਕੰਮ ਕਰ ਚੁੱਕੇ ਸਨ। ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਸਿੰਟਾ ਦੇ ਸੀਨੀਅਰ ਜੁਆਇੰਟ ਸੈਕੇਟਰੀ ਅਮਿਤ ਬਹਿਲ ਵੱਲੋਂ ਦਿੱਤੀ ਗਈ,

ਉਨ੍ਹਾਂ ਕਿਹਾ, ‘ਆਸ਼ੀਸ਼ ਰਾਏ ਦਾ ਉਨ੍ਹਾਂ ਦੇ ਘਰ ‘ਚ ਦਿਹਾਂਤ ਹੋ ਗਿਆ। ਡਾਇਰੈਕਟਰ ਅਰਵਿੰਦ ਬੱਬਲ ਨੇ ਮੈਨੂੰ ਫੋਨ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਕੁਝ ਦਿਨ ਪਹਿਲਾਂ ਹੀ ਇੱਕ ਹੋਰ ਟੀਵੀ ਅਦਾਕਾਰਾ ਦੀ ਵੀ ਕਿਡਨੀ ਫੇਲ ਹੋਣ ਦੇ ਕਾਰਨ ਮੌਤ ਹੋ ਗਈ ਸੀ। ਅਜੇ ਉਸ ਅਦਾਕਾਰਾ ਦੇ ਜਾਣ ਦਾ ਗਮ ਹੀ ਨਹੀਂ ਭੁੱਲੇ ਸੀ, ਕਿ ਹੁਣ ਇਕ ਹੋਰ ਖਬਰ ਅੱਜ ਸਾਹਮਣੇ ਆ ਗਈ ਹੈ।